14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਪੰਜਾਬ ਪਹਿਲੀ ਵਾਰ ਕਰੇਗਾ ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਦੀ ਮੇਜ਼ਬਾਨੀ

ਚੰਡੀਗੜ੍ਹ, 14 ਸਤੰਬਰ- ਪੰਜਾਬ ਪਹਿਲੀ ਵਾਰ ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਦੀ ਮੇਜ਼ਬਾਨੀ ਕਰਕੇ ਇਤਿਹਾਸ ਰਚੇਗਾ।

Ad Position 21
repet_subhas-goyals [Copy P29]
ਅਜੀਤ ਡੈਸਕ 14-09-2026

ਚੰਡੀਗੜ੍ਹ, 14 ਸਤੰਬਰ- ਪੰਜਾਬ ਪਹਿਲੀ ਵਾਰ ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਦੀ ਮੇਜ਼ਬਾਨੀ ਕਰਕੇ ਇਤਿਹਾਸ ਰਚੇਗਾ। ਮੁੱਖ ਮੰਤਰੀ ਭਗਵੰਤ ਮਾਨ ਮੋਹਾਲੀ ਵਿਚ ਇਕ ਪ੍ਰੈਸ ਕਾਨਫ਼ਰੰਸ ਵਿਚ ਟੂਰਨਾਮੈਂਟ ਦੇ ਸ਼ਡਿਊਲ ਦਾ ਐਲਾਨ ਕਰਨਗੇ। ਇਹ ਐਲਾਨ ਮੋਹਾਲੀ ਦੇ ਓਲੰਪੀਅਨ ਬਲਬੀਰ ਸਿੰਘ ਸੀਨੀਅਰ ਇੰਟਰਨੈਸ਼ਨਲ ਹਾਕੀ ਸਟੇਡੀਅਮ ਵਿਚ ਕੀਤਾ ਜਾਵੇਗਾ।

Ad Position 22
No active advertisement
ਪਿਛਲੀ ਖ਼ਬਰ ਪ੍ਰਧਾਨ ਮੰਤਰੀ ਮੋਦੀ ਨੇ ਮਹਿਲਾ ਟੀਮ ਨੂੰ ਏਸ਼ੀਆ ਕੱਪ ਜਿੱਤਣ ’ਤੇ ਦਿੱਤੀ ਵਧਾਈ ਅਗਲੀ ਖ਼ਬਰ ⭐️ਮਾਣਕ ਮੋਤੀ⭐️
Ad Position 24