ਪਟਿਆਲਾ, 14 ਸਤੰਬਰ - ਬਿਜਲੀ ਕਟੌਤੀ ਨੂੰ ਲੈ ਕੇ ਕਾਂਗਰਸ ਵਲੋਂ ਅੱਜ ਪਾਵਰਕਾਮ ਦੇ ਮੁੱਖ ਦਫ਼ਤਰ ਬਾਹਰ ਪ੍ਰਦਰਸ਼ਨ ਕੀਤਾ ਜਾਵੇਗਾ। ਪ੍ਰਦਰਸ਼ਨ ਦੀ ਅਗਵਾਈ ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਕਰਨਗੇ।
ਤਾਜ਼ਾ ਖ਼ਬਰਾਂ
Free
ਬਿਜਲੀ ਕਟੌਤੀ ਨੂੰ ਲੈ ਕੇ ਕਾਂਗਰਸ ਵਲੋਂ ਪਾਵਰਕਾਮ ਦੇ ਮੁੱਖ ਦਫ਼ਤਰ ਬਾਹਰ ਪ੍ਰਦਰਸ਼ਨ ਅੱਜ
ਪਟਿਆਲਾ, 14 ਸਤੰਬਰ - ਬਿਜਲੀ ਕਟੌਤੀ ਨੂੰ ਲੈ ਕੇ ਕਾਂਗਰਸ ਵਲੋਂ ਅੱਜ ਪਾਵਰਕਾਮ ਦੇ ਮੁੱਖ ਦਫ਼ਤਰ ਬਾਹਰ ਪ੍ਰਦਰਸ਼ਨ ਕੀਤਾ ਜਾਵੇਗਾ। ਪ੍ਰਦਰਸ਼ਨ ਦੀ ਅਗਵਾਈ ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਸੰਸਦ ਮੈਂਬਰ...
ਅਜੀਤ ਡੈਸਕ
14-09-2026