14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਭਾਰਤੀ ਜੂਨੀਅਰ ਮਹਿਲਾ ਹਾਕੀ ਟੀਮ ਨੂੰ 'ਏ.ਐਚ.ਐਫ. ਜੂਨੀਅਰ ਏਸ਼ੀਆ ਕੱਪ' ਜਿੱਤਣ 'ਤੇ ਬਹੁਤ-ਬਹੁਤ ਮੁਬਾਰਕਾਂ - ਭਗਵੰਤ ਮਾਨ

ਚੰਡੀਗੜ੍ਹ, 14 ਸਤੰਬਰ - ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕਿਹਾ, ਭਾਰਤੀ ਜੂਨੀਅਰ ਮਹਿਲਾ ਹਾਕੀ ਟੀਮ ਨੂੰ 'ਏ.ਐਚ.ਐਫ. ਜੂਨੀਅਰ ਏਸ਼ੀਆ ਕੱਪ' ਜਿੱਤਣ...

Ad Position 21
repet_subhas-goyals [Copy P29]
ਅਜੀਤ ਡੈਸਕ 14-09-2026

ਚੰਡੀਗੜ੍ਹ, 14 ਸਤੰਬਰ - ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕਿਹਾ, ਭਾਰਤੀ ਜੂਨੀਅਰ ਮਹਿਲਾ ਹਾਕੀ ਟੀਮ ਨੂੰ 'ਏ.ਐਚ.ਐਫ. ਜੂਨੀਅਰ ਏਸ਼ੀਆ ਕੱਪ' ਜਿੱਤਣ 'ਤੇ ਬਹੁਤ-ਬਹੁਤ ਮੁਬਾਰਕਾਂ.. 
ਸਾਡੀਆਂ ਹੋਣਹਾਰ ਧੀਆਂ ਨੇ ਫਾਈਨਲ ਮੁਕਾਬਲੇ ਵਿਚ ਚੀਨ ਨੂੰ 1-0 ਨਾਲ ਹਰਾ ਕੇ ਲਗਾਤਾਰ ਤੀਜੀ ਵਾਰ ਇਹ ਵੱਕਾਰੀ ਖਿਤਾਬ ਆਪਣੇ ਨਾਮ ਕੀਤਾ ਹੈ ਅਤੇ 'ਜੂਨੀਅਰ ਹਾਕੀ ਵਰਲਡ ਕੱਪ' ਲਈ ਵੀ ਸ਼ਾਨਦਾਰ ਤਰੀਕੇ ਨਾਲ ਕੁਆਲੀਫਾਈ ਕਰ ਲਿਆ ਹੈ... 
ਤੁਹਾਡੀ ਇਸ ਅਜੇਤੂ ਅਤੇ ਇਤਿਹਾਸਕ ਪ੍ਰਾਪਤੀ 'ਤੇ ਪੂਰੇ ਦੇਸ਼ ਨੂੰ ਮਾਣ ਹੈ। ਆਉਣ ਵਾਲੇ ਵਰਲਡ ਕੱਪ ਵਿਚ ਵੀ ਇਸੇ ਤਰ੍ਹਾਂ ਦੇਸ਼ ਦਾ ਨਾਂਅ ਰੌਸ਼ਨ ਕਰਦੇ ਰਹੋ, ਸਾਡੀਆਂ ਬਹੁਤ-ਬਹੁਤ ਸ਼ੁਭਕਾਮਨਾਵਾਂ ਤੁਹਾਡੇ ਨਾਲ ਹਨ... 
ਇਨਕਲਾਬ ਜ਼ਿੰਦਾਬਾਦ!

Ad Position 22
No active advertisement
ਪਿਛਲੀ ਖ਼ਬਰ ਪੰਜਾਬ ਰੋਡਵੇਜ਼ ਦੀ ਬੱਸ ਨੂੰ ਲੱਗੀ ਅੱਗ ਅਗਲੀ ਖ਼ਬਰ ਘਰ ’ਤੇ ਕਥਿਤ ਫਾਇਰਿੰਗ, ਇਲਾਕੇ ਚ ਡਰ ਦਾ ਮਾਹੌਲ
Ad Position 24