14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਫ਼ਰੀਦਕੋਟ ’ਚ ਕਾਨਫ਼ਰੰਸ

ਫ਼ਰੀਦਕੋਟ, 14 ਸਤੰਬਰ (ਜਸਵੰਤ ਸਿੰਘ ਪੁਰਬਾ)-ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਮਿਸ਼ਨ 2027 ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਫ਼ਰੀਦਕੋਟ ਵਿਖੇ ਅੱਜ ਕਾਨਫ਼ਰੰਸ ਕੀਤੀ...

Ad Position 21
repet_subhas-goyals [Copy P29]
ਅਜੀਤ ਡੈਸਕ 14-09-2026

ਫ਼ਰੀਦਕੋਟ, 14 ਸਤੰਬਰ (ਜਸਵੰਤ ਸਿੰਘ ਪੁਰਬਾ)-ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਮਿਸ਼ਨ 2027 ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਫ਼ਰੀਦਕੋਟ ਵਿਖੇ ਅੱਜ ਕਾਨਫ਼ਰੰਸ ਕੀਤੀ ਜਾ ਰਹੀ ਹੈ। ਇਸ ਕਾਨਫ਼ਰੰਸ ਵਿਚ ਖਡੂਰ ਸਾਹਿਬ ਤੋਂ ਸਾਂਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਦੇ ਪਿਤਾ ਬਾਪੂ ਤਰਸੇਮ ਸਿੰਘ, ਸਾਂਸਦ ਮੈਂਬਰ ਸਰਬਜੀਤ ਸਿੰਘ ਖ਼ਾਲਸਾ, ਵਿਧਾਇਕ ਮਨਪ੍ਰੀਤ ਸਿੰਘ ਇਯਾਲੀ, ਸੰਦੀਪ ਕੌਰ ਖ਼ਾਲਸਾ, ਦਲੇਰ ਸਿੰਘ ਡੋਡ, ਨਵਜੋਤ ਕੌਰ ਲੰਬੀ, ਮਨਪ੍ਰੀਤ ਸਿੰਘ ਭੋਲੂਵਾਲਾ ਅਤੇ ਪਾਰਟੀ ਦੇ ਹੋਰ ਵੱਡੇ ਆਗੂ ਹਾਜ਼ਰ ਹਨ।

Ad Position 22
No active advertisement
ਪਿਛਲੀ ਖ਼ਬਰ ਕਾਨੂੰਨ ਵਿਵਸਥਾ ਦੇ ਮੁੱਦੇ ’ਤੇ ਮੁੱਖ ਮੰਤਰੀ ਭਗਵੰਤ ਮਾਨ ਤੇ ਡੀ.ਜੀ.ਪੀ ਗੌਰਵ ਯਾਦਵ ਦੀ ਅਹਿਮ ਪ੍ਰੈਸ ਕਾਨਫ਼ਰੰਸ ਅਗਲੀ ਖ਼ਬਰ ਬਿਜਲੀ ਸੰਕਟ ਵਿਚਕਾਰ ਪਾਵਰਕਾਮ ਦੇ ਚੇਅਰਮੈਨ ਦਾ ਤਬਾਦਲਾ, ਬਸੰਤ ਗਰਗ ਦੀ ਥਾਂ ਹੁਣ ਗੁਰਕਿਰਤ ਕਿਰਪਾਲ ਸਿੰਘ ਹੋਣਗੇ ਨਵੇਂ...
Ad Position 24