14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਦੱਖਣੀ ਦਿੱਲੀ ਦੇ ਫਤਿਹਪੁਰ ਬੇਰੀ ਇਲਾਕੇ ਵਿਚ ਇਕ ਜਿਮ ਟ੍ਰੇਨਰ ਦੀ ਗੋਲੀ ਮਾਰ ਕੇ ਹੱਤਿਆ

ਦਿੱਲੀ, 14 ਸਤੰਬਰ- ਦੱਖਣੀ ਦਿੱਲੀ ਦੇ ਫਤਿਹਪੁਰ ਬੇਰੀ ਇਲਾਕੇ ਵਿਚ ਸੋਮਵਾਰ ਨੂੰ ਇਕ ਜਿਮ...

Ad Position 21
repet_subhas-goyals [Copy P29]
ਅਜੀਤ ਡੈਸਕ 14-09-2026

ਦਿੱਲੀ, 14 ਸਤੰਬਰ- ਦੱਖਣੀ ਦਿੱਲੀ ਦੇ ਫਤਿਹਪੁਰ ਬੇਰੀ ਇਲਾਕੇ ਵਿਚ ਸੋਮਵਾਰ ਨੂੰ ਇਕ ਜਿਮ ਟ੍ਰੇਨਰ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਦਿੱਲੀ ਪੁਲਿਸ ਨੇ ਦੱਸਿਆ ਕਿ ਹਮਲਾਵਰਾਂ ਨੇ ਫਤਿਹਪੁਰ ਬੇਰੀ ਇਲਾਕੇ ਦੇ ਆਯਾ ਨਗਰ ਵਿਚ ਕਈ ਗੋਲੀਆਂ ਚਲਾਈਆਂ, ਜਿਸ ਨਾਲ ਜਿਮ ਟ੍ਰੇਨਰ ਦੀ ਮੌਤ ਹੋ ਗਈ।

ਮ੍ਰਿਤਕ ਦੀ ਪਛਾਣ ਵਿਜੇ ਕੁਮਾਰ ਵਜੋਂ ਹੋਈ ਹੈ, ਜੋ ਕਿ ਇਕ ਜਿਮ ਟ੍ਰੇਨਰ ਸੀ। ਗੋਲੀਬਾਰੀ ਵਿੱਚ ਵਿਜੇ ਗੰਭੀਰ ਜ਼ਖਮੀ ਹੋ ਗਿਆ ਅਤੇ ਬਾਅਦ ਵਿਚ ਉਸਦੀ ਮੌਤ ਹੋ ਗਈ। ਇਹ ਘਟਨਾ ਸਵੇਰੇ 10:30 ਵਜੇ ਦੇ ਕਰੀਬ ਵਾਪਰੀ।

ਦਿੱਲੀ ਪੁਲਿਸ ਦੇ ਅਨੁਸਾਰ, ਹਮਲੇ ਵਿਚ ਦੋ ਸ਼ੱਕੀ ਸ਼ਾਮਲ ਸਨ, ਜਿਨ੍ਹਾਂ ਨੇ ਲਗਭਗ 10 ਤੋਂ 12 ਰਾਉਂਡ ਫਾਇਰ ਕੀਤੇ। ਇਲਾਕੇ ਵਿਚ ਅਚਾਨਕ ਹੋਈ ਗੋਲੀਬਾਰੀ ਨੇ ਸਥਾਨਕ ਲੋਕਾਂ ਵਿਚ ਦਹਿਸ਼ਤ ਫੈਲਾ ਦਿੱਤੀ।

Ad Position 22
No active advertisement
ਪਿਛਲੀ ਖ਼ਬਰ ਪੰਚਕੂਲਾ ਵਿਚ ਵੱਡਾ ਸੜਕ ਹਾਦਸਾ, ਤਿੰਨ ਦੀ ਹੋਈ ਮੌਤ ਅਗਲੀ ਖ਼ਬਰ ਵਿਧਾਇਕ ਧਾਲੀਵਾਲ ਵਲੋਂ ਕੇਂਦਰੀ ਜਲ ਸ਼ਕਤੀ ਮੰਤਰੀ ਪਾਟਿਲ ਨਾਲ ਮੁਲਾਕਾਤ ਕਰਕੇ ਅਜਨਾਲਾ ਨੂੰ ਹੜ੍ਹਾਂ ਤੋਂ ਬਚਾਉਣ ਲਈ ਉਝ ਡੈ...
Ad Position 24