15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਮਹਿਲਾ ਵਿਧਾਇਕ ਦੇ ਟਿੱਪਰ ਚਾਲਕ ਨਾਲ ਹੋਏ ਤਕਰਾਰ ਕਰਨ ਸਥਿਤੀ ਤਣਾਅ-ਪੂਰਨ

ਲੁਧਿਆਣਾ, 15 ਸਤੰਬਰ (ਪਰਮਿੰਦਰ ਸਿੰਘ ਅਹੂਜਾ)- ਸਥਾਨਕ ਡਾਬਾ ਰੋਡ ’ਤੇ ਬੀਤੀ ਸ਼ਾਮ ਆਮ ਆਦਮੀ ਪਾਰਟੀ ਦੀ ਮਹਿਲਾ ਵਿਧਾਇਕ ਰਜਿੰਦਰ ਕੌਰ ਛੀਨਾ ਦੇ ਟਿੱਪਰ ਚਾਲਕ ਨਾਲ ਹੋਏ ਤਕਰਾਰ ਕਾਰਨ ਉੱਥੇ ਸਥਿਤੀ ਤਣਾਅ ਪੂਰਨ ਬਣ ਗਈ। ਟਿੱਪਰ ਚਾਲਕ ਨੇ ਮਹਿਲਾ ਵਿਧਾਇਕ ’ਤੇ ਥੱਪੜ ਮਾਰਨ ਦਾ ਵੀ ਦੋਸ਼ ਲਗਾਇਆ ਹੈ

Ad Position 21
repet_subhas-goyals [Copy P29]
ਅਜੀਤ ਡੈਸਕ 15-09-2026

ਲੁਧਿਆਣਾ, 15 ਸਤੰਬਰ (ਪਰਮਿੰਦਰ ਸਿੰਘ ਅਹੂਜਾ)- ਸਥਾਨਕ ਡਾਬਾ ਰੋਡ ’ਤੇ ਬੀਤੀ ਸ਼ਾਮ ਆਮ ਆਦਮੀ ਪਾਰਟੀ ਦੀ ਮਹਿਲਾ ਵਿਧਾਇਕ ਰਜਿੰਦਰ ਕੌਰ ਛੀਨਾ ਦੇ ਟਿੱਪਰ ਚਾਲਕ ਨਾਲ ਹੋਏ ਤਕਰਾਰ ਕਾਰਨ ਉੱਥੇ ਸਥਿਤੀ ਤਣਾਅ ਪੂਰਨ ਬਣ ਗਈ। ਟਿੱਪਰ ਚਾਲਕ ਨੇ ਮਹਿਲਾ ਵਿਧਾਇਕ ’ਤੇ ਥੱਪੜ ਮਾਰਨ ਦਾ ਵੀ ਦੋਸ਼ ਲਗਾਇਆ ਹੈ ਜਦਕਿ ਮਹਿਲਾ ਵਿਧਾਇਕ ਵਲੋਂ ਇਸ ਦਾ ਖੰਡਨ ਕੀਤਾ ਗਿਆ ਹੈ। ਇਹ ਸਾਰੀ ਘਟਨਾ ਉੱਥੇ ਲੱਗੇ ਸੀ.ਸੀ.ਟੀ.ਵੀ. ਕੈਮਰੇ ਵਿਚ ਵੀ ਕੈਦ ਹੋਈ ਹੈ। ਮਹਿਲਾ ਵਿਧਾਇਕ ਵਲੋਂ ਟਿੱਪਰ ਚਾਲਕ ’ਤੇ ਤੇਜ਼ ਰਫ਼ਤਾਰ ਨਾਲ ਟਿੱਪਰ ਚਲਾਉਣ ਬਾਰੇ ਕਿਹਾ ਗਿਆ ਹੈ ਅਤੇ ਬਾਅਦ ਵਿਚ ਉਸ ਨੂੰ ਪੁਲਿਸ ਹਵਾਲੇ ਕਰ ਦਿੱਤਾ ਗਿਆ। ਗੁੱਸੇ ਵਿਚ ਆਏ ਟਿੱਪਰ ਚਾਲਕਾਂ ਵਲੋਂ ਬੀਤੀ ਰਾਤ ਗਿੱਲ ਰੋਡ ’ਤੇ ਧਰਨਾ ਵੀ ਦਿੱਤਾ ਗਿਆ।

Ad Position 22
No active advertisement
ਪਿਛਲੀ ਖ਼ਬਰ ਲਾਰੈਂਸ ਬਿਸ਼ਨੋਈ ਦਾ ਕਰੀਬੀ ਸਾਥੀ ਕੈਨੇਡਾ ਤੋਂ ਡਿਪੋਰਟ- ਡੀ.ਜੀ.ਪੀ. ਪੰਜਾਬ ਅਗਲੀ ਖ਼ਬਰ ਸ੍ਰੀ ਹਰਿਮੰਦਰ ਸਾਹਿਬ ਦਰਸ਼ਨਾਂ ਲਈ ਗਿਆ ਯਾਤਰੀ ਤਿੰਨ ਦਿਨ ਤੋਂ ਲਾਪਤਾ
Ad Position 24