ਚੰਡੀਗੜ੍ਹ, 15 ਸਤੰਬਰ - ਪੰਜਾਬ ਵਿਚ ਬਿਜਲੀ ਕਿੱਲਤ ਨੂੰ ਲੈ ਕੇ ਚੰਡੀਗੜ੍ਹ ਵਿਖੇ ਪੰਜਾਬ ਕਾਂਗਰਸ ਵਲੋਂ ਵੱਡਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਪ੍ਰਦਰਸ਼ਨ ਵਿਚ ਪੰਜਾਬ ਕਾਂਗਰਸ ਦੇ ਨਵਨਿਯੁਕਤ ਇੰਚਾਰਜ ਸਚਿਨ ਪਾਇਲਟ ਪਹੁੰਚੇ ਹਨ। ਉਨ੍ਹਾਂ ਨਾਲ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਧਾਨ ਸਭਾ ਵਿਚ ਵਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਸਮੇਤ ਹੋਰ ਕਾਂਗਰਸੀ ਵਿਧਾਇਕ, ਵੱਡੀ ਗਿਣਤੀ ਵਿਚ ਆਗੂ ਤੇ ਵਰਕਰ ਮੌਜ਼ੂਦ ਹਨ।
ਤਾਜ਼ਾ ਖ਼ਬਰਾਂ
Free
ਚੰਡੀਗੜ੍ਹ ਵਿਖੇ ਪੰਜਾਬ ਕਾਂਗਰਸ ਦੇ ਪ੍ਰਦਰਸ਼ਨ ਵਿਚ ਪਹੁੰਚੇ ਸਚਿਨ ਪਾਇਲਟ
ਚੰਡੀਗੜ੍ਹ, 15 ਸਤੰਬਰ - ਪੰਜਾਬ ਵਿਚ ਬਿਜਲੀ ਕਿੱਲਤ ਨੂੰ ਲੈ ਕੇ ਚੰਡੀਗੜ੍ਹ ਵਿਖੇ ਪੰਜਾਬ ਕਾਂਗਰਸ ਵਲੋਂ ਵੱਡਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਪ੍ਰਦਰਸ਼ਨ ਵਿਚ ਇੰਚਾਰਜ ਪੰਜਾਬ ਕਾਂਗਰਸ...
ਅਜੀਤ ਡੈਸਕ
15-09-2026