16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਦਿੱਲੀ ਯੂਨੀਵਰਸਿਟੀ ਦੇ ਸਤਿਆਵਤੀ ਕਾਲਜ ਦੇ ਬਾਹਰ ਵਿਦਿਆਰਥੀਆਂ ਦੇ ਦੋ ਸਮੂਹਾਂ ਵਿਚਕਾਰ ਝੜਪ

ਨਵੀਂ ਦਿੱਲੀ, 16 ਸਤੰਬਰ - ਦਿੱਲੀ ਯੂਨੀਵਰਸਿਟੀ ਦੇ ਸੱਤਿਆਵਤੀ ਕਾਲਜ ਦੇ ਬਾਹਰ ਵਿਦਿਆਰਥੀਆਂ ਦੇ ਦੋ ਸਮੂਹਾਂ ਵਿਚਕਾਰ ਕਿਸੇ ਗੱਲ ਨੂੰ ਲੈ ਕੇ ਬਹਿਸ ਅਤੇ ਹੱਥੋਪਾਈ ਹੋ ਗਈ। ਕਾਲਜ ਪ੍ਰਸ਼ਾਸਨ...

Ad Position 21
repet_subhas-goyals [Copy P29]
ਅਜੀਤ ਡੈਸਕ 16-09-2026

ਨਵੀਂ ਦਿੱਲੀ, 16 ਸਤੰਬਰ - ਦਿੱਲੀ ਯੂਨੀਵਰਸਿਟੀ ਦੇ ਸੱਤਿਆਵਤੀ ਕਾਲਜ ਦੇ ਬਾਹਰ ਵਿਦਿਆਰਥੀਆਂ ਦੇ ਦੋ ਸਮੂਹਾਂ ਵਿਚਕਾਰ ਕਿਸੇ ਗੱਲ ਨੂੰ ਲੈ ਕੇ ਬਹਿਸ ਅਤੇ ਹੱਥੋਪਾਈ ਹੋ ਗਈ। ਕਾਲਜ ਪ੍ਰਸ਼ਾਸਨ ਅਤੇ ਦਿੱਲੀ ਪੁਲਿਸ ਸਥਿਤੀ 'ਤੇ ਨਜ਼ਰ ਰੱਖ ਰਹੀ ਹੈ ਅਤੇ ਘਟਨਾ ਦੇ ਕਾਰਨਾਂ ਦੀ ਜਾਂਚ ਕਰ ਰਹੀ ਹੈ। ਹੋਰ ਵੇਰਵਿਆਂ ਦੀ ਉਡੀਕ ਹੈ।

Ad Position 22
No active advertisement
ਪਿਛਲੀ ਖ਼ਬਰ ਅਦਾਲਤ ਦੇ ਹੁਕਮਾਂ ਅਤੇ ਨਿਰਦੇਸ਼ਾਂ ਦੀ ਪਾਲਣਾ ਕਰਾਂਗੇ - ਰਾਜਪਾਲ ਯਾਦਵ ਦਾ ਵਕੀਲ ਅਗਲੀ ਖ਼ਬਰ ਹਿਮਾਚਲ ਪ੍ਰਦੇਸ਼ ਵਲੋਂ ਕਿਸ਼ਾਊ ਡੈਮ ਪ੍ਰੋਜੈਕਟ ਵਿਚ ਕੀਤੀ ਜਾ ਰਹੀ ਸੀ ਦੇਰੀ - ਜੈ ਰਾਮ ਠਾਕੁਰ
Ad Position 24