16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਡਾ. ਅੰਬੇਡਕਰ ਦੇ ਬੁੱਤ ਦੀ ਬੇਅਦਬੀ ਕਰਨ ਵਾਲਿਆਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ - ਤਰੁਣ ਚੁੱਘ

ਨਵੀਂ ਦਿੱਲੀ, 16 ਸਤੰਬਰ - ਭਾਜਪਾ ਦੇ ਰਾਜ ਸਭਾ ਮੈਂਬਰ ਤੁਰੁਣ ਚੁੱਘ ਨੇ ਸੋਸ਼ਲ ਮੀਡੀਆ 'ਤੇ ਪੋਸਟ ਪਾ ਕੇ ਕਿਹਾ ਕਿ ਹੁਸ਼ਿਆਰਪੁਰ ਦੇ ਪਿੰਡ ਬਾੜੀਆਂ ਕਲਾਂ ਵਿਚ ਬਾਬਾ ਸਾਹਿਬ...

Ad Position 21
repet_subhas-goyals [Copy P29]
ਅਜੀਤ ਡੈਸਕ 16-09-2026

ਨਵੀਂ ਦਿੱਲੀ, 16 ਸਤੰਬਰ - ਭਾਜਪਾ ਦੇ ਰਾਜ ਸਭਾ ਮੈਂਬਰ ਤੁਰੁਣ ਚੁੱਘ ਨੇ ਸੋਸ਼ਲ ਮੀਡੀਆ 'ਤੇ ਪੋਸਟ ਪਾ ਕੇ ਕਿਹਾ ਕਿ ਹੁਸ਼ਿਆਰਪੁਰ ਦੇ ਪਿੰਡ ਬਾੜੀਆਂ ਕਲਾਂ ਵਿਚ ਬਾਬਾ ਸਾਹਿਬ ਡਾ. ਅੰਬੇਡਕਰ ਦੇ ਬੁੱਤ ਦੀ ਬੇਅਦਬੀ ਇਸ ਗੱਲ ਦਾ ਸਬੂਤ ਹੈ ਕਿ ਪੰਜਾਬ ਵਿਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਢਹਿ ਚੁੱਕੀ ਹੈ।ਅਪਰਾਧੀਆਂ ਅਤੇ ਦੰਗਾਕਾਰੀਆਂ ਨੂੰ ਪੁਲਿਸ ਅਤੇ ਪ੍ਰਸ਼ਾਸਨ ਦਾ ਬਿਲਕੁਲ ਵੀ ਡਰ ਨਹੀਂ ਹੈ।  ਪੰਜਾਬ ਦੇ ਲੋਕ ਬਾਬਾ ਸਾਹਿਬ ਜੀ ਦੇ ਅਪਮਾਨ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ। ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ।

Ad Position 22
No active advertisement
ਪਿਛਲੀ ਖ਼ਬਰ ਭਾਰਤ ਅਤੇ ਚਾਰ ਹੋਰ ਦੇਸ਼ਾਂ 'ਤੇ 100% ਟੈਰਿਫ ਲਗਾਉਣ ਵਾਲੇ ਬਿੱਲ ਨੂੰ ਵੋਟਿੰਗ ਲਈ ਅੱਗੇ ਵਧਾ ਰਹੀ ਹੈ ਅਮਰੀਕੀ ਪ੍ਰਤੀਨਿਧ... ਅਗਲੀ ਖ਼ਬਰ ਅਦਾਲਤ ਦੇ ਹੁਕਮਾਂ ਅਤੇ ਨਿਰਦੇਸ਼ਾਂ ਦੀ ਪਾਲਣਾ ਕਰਾਂਗੇ - ਰਾਜਪਾਲ ਯਾਦਵ ਦਾ ਵਕੀਲ
Ad Position 24