16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਦੇਰ ਰਾਤ ਪਟਿਆਲੇ ਦੇ ਵਿਚ ਈਡੀ ਵਲੋਂ ਰੇਡ

ਪਟਿਆਲਾ, 16 ਸਤੰਬਰ (ਕੁਲਵੀਰ ਸਿੰਘ ਧਾਲੀਵਾਲ) - ਦੇਰ ਰਾਤ ਪਟਿਆਲੇ ਦੇ ਵਿਚ ਈਡੀ ਵਲੋਂ ਰੇਡ ਕੀਤੀ ਗਈ।ਈਡੀ ਵਲੋਂ ਅਰਬਨ ਅਸਟੇਟ ਫੇਜ਼-2 ਵਿੱਚ ਕਾਰਵਾਈ ਕੀਤੇ ਜਾਣ ਦੀ ਜਾਣਕਾਰੀ...

Ad Position 21
repet_subhas-goyals [Copy P29]
ਅਜੀਤ ਡੈਸਕ 16-09-2026

ਪਟਿਆਲਾ, 16 ਸਤੰਬਰ (ਕੁਲਵੀਰ ਸਿੰਘ ਧਾਲੀਵਾਲ) - ਦੇਰ ਰਾਤ ਪਟਿਆਲੇ ਦੇ ਵਿਚ ਈਡੀ ਵਲੋਂ ਰੇਡ ਕੀਤੀ ਗਈ।ਈਡੀ ਵਲੋਂ  ਅਰਬਨ ਅਸਟੇਟ ਫੇਜ਼-2 ਵਿਚ ਕਾਰਵਾਈ ਕੀਤੇ ਜਾਣ ਦੀ ਜਾਣਕਾਰੀ ਸਾਹਮਣੇ ਆਈ ਹੈ।ਜਾਣਕਾਰੀ ਮੁਤਾਬਕ ਈਡੀ ਦੀ ਟੀਮ ਵਲੋਂ ‘DM Web Solutions’ ਇੰਸਟੀਚਿਊਟ ਵਿਚ ਪਹੁੰਚ ਕੇ ਜਾਂਚ ਕੀਤੀ ਗਈ।
ਫਿਲਹਾਲ ਈਡੀ ਦੀ ਕਾਰਵਾਈ ਨੂੰ ਲੈ ਕੇ ਅਧਿਕਾਰਤ ਤੌਰ ’ਤੇ ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ। ਈਡੀ ਦੀ ਇਸ ਕਾਰਵਾਈ ਨੂੰ ਲੈ ਕੇ ਸਿਆਸੀ ਹਲਕਿਆਂ ਵਿਚ ਵੀ ਚਰਚਾ ਤੇਜ਼ ਹੋ ਗਈ ਹੈ।ਓਧਰ, ਬਿਕਰਮ ਸਿੰਘ ਮਜੀਠੀਆ ਨੇ ਟਵੀਟ ਰਾਹੀਂ ਪੰਜਾਬ ਸਰਕਾਰ ’ਤੇ ਗੰਭੀਰ ਸਵਾਲ ਚੁੱਕੇ ਹਨ।

Ad Position 22
No active advertisement
ਪਿਛਲੀ ਖ਼ਬਰ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲਖਣੀ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਆਰੰਭ ਅਗਲੀ ਖ਼ਬਰ ਨਸ਼ਾ ਮੁਕਤ ਪੰਜਾਬ ਯਾਤਰਾ ਨੂੰ ਲੈ ਕੇ ਭਾਜਪਾ ਵਲੋਂ ਸ਼ਿਵ ਕੁਮਾਰ ਸੋਨੀ ਜ਼ਿਲ੍ਹਾ ਤਰਨਤਾਰਨ ਦਾ ਇੰਚਾਰਜ ਨਿਯੁਕਤ
Ad Position 24