16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਪੰਜਾਬ ਸਰਕਾਰ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026 ਨੂੰ ਲੈ ਕੇ ਤਾਲਮੇਲ ਕਮੇਟੀ ਦਾ ਗਠਨ ਕੀਤਾ

ਚੰਡੀਗੜ੍ਹ, 16 ਸਤੰਬਰ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਅਨੁਸਾਰ ਪੰਜਾਬ ਸਰਕਾਰ ਨੇ...

Ad Position 21
repet_subhas-goyals [Copy P29]
ਅਜੀਤ ਡੈਸਕ 16-09-2026

ਚੰਡੀਗੜ੍ਹ, 16 ਸਤੰਬਰ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਅਨੁਸਾਰ ਪੰਜਾਬ ਸਰਕਾਰ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026 ਨੂੰ ਲੈ ਕੇ ਤਾਲਮੇਲ ਕਮੇਟੀ ਦਾ ਗਠਨ ਕੀਤਾ ਹੈ। 7 ਮੈਂਬਰੀ ਤਾਲਮੇਲ ਕਮੇਟੀ ਦਾ ਗਠਨ ਕੀਤਾ ਹੈ। ਕਮੇਟੀ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ, ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ, ਸੰਤ ਬਾਬਾ ਸੇਵਾ ਸਿੰਘ ਰਾਮਪੁਰ ਖੇੜਾ, ਰਿਟਾਇਰਡ ਜਸਟਿਸ ਜਸਪਾਲ ਸਿੰਘ, ਰਿਟਾਇਰਡ ਜਸਟਿਸ ਗੁਰਬੀਰ ਸਿੰਘ, ਰਿਟਾਇਰਡ ਆਈ.ਪੀ.ਐੱਸ ਅਤੇ ਪੀ.ਪੀ.ਐੱਸ.ਸੀ ਦੇ ਚੇਅਰਮੈਨ ਜਤਿੰਦਰ ਸਿੰਘ ਔਲਖ, ਲਾਅ ਅਫ਼ਸਰ ਪ੍ਰੀਤ ਇੰਦਰ ਪਾਲ ਸਿੰਘ ਕਮੇਟੀ ਵਿਚ ਸ਼ਾਮਲ ਸਨ। ਇਹ ਕਮੇਟੀ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਗਠਿਤ ਕਮੇਟੀ ਨਾਲ ਨਿਰੰਤਰ ਤਾਲਮੇਲ ਬਣਾਈ ਰੱਖੇਗੀ।

 

 

Ad Position 22
No active advertisement
ਪਿਛਲੀ ਖ਼ਬਰ ਅਮਰਜੀਤ ਸਿੰਘ ਚਾਵਲਾ ਨੇ ਸ਼੍ਰੋਮਣੀ ਅਕਾਲੀ ਦਲ (ਬ) ਅਤੇ ਸ਼੍ਰੋਮਣੀ ਕਮੇਟੀ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ ਅਗਲੀ ਖ਼ਬਰ ਗ੍ਰਹਿ ਮੰਤਰਾਲੇ ਨੇ ਸ਼ਹਿਜ਼ਾਦ ਭੱਟੀ ਨੈੱਟਵਰਕ ਨੂੰ ਯੂ.ਏ.ਪੀ.ਏ. ਅਧੀਨ ਅੱਤਵਾਦੀ ਸੰਗਠਨ ਐਲਾਨਿਆ
Ad Position 24