17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਅੰਮ੍ਰਿਤਸਰ 'ਚ ਜੰਮੂ-ਕਸ਼ਮੀਰ ਰੈਸਟ ਹਾਊਸ ਦਾ ਕੀਤਾ ਰਸਮੀ ਉਦਘਾਟਨ

ਅੰਮ੍ਰਿਤਸਰ, 17 ਸਤੰਬਰ (ਸੁਰਿੰਦਰ ਕੋਛੜ)-ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਅੱਜ ਅੰਮ੍ਰਿਤਸਰ ਦੀ ਕੋਰਟ ਰੋਡ ਵਿਖੇ ਨਵੀਨੀਕਰਨ ਕੀਤੇ ਗਏ ਜੰਮੂ-ਕਸ਼ਮੀਰ ਰੈਸਟ ਹਾਊਸ ਦਾ ਰਸਮੀ ਉਦਘਾਟਨ ਕੀਤਾ।

Ad Position 21
No active advertisement
ਅਜੀਤ ਡੈਸਕ 17-09-2026

ਅੰਮ੍ਰਿਤਸਰ, 17 ਸਤੰਬਰ (ਸੁਰਿੰਦਰ ਕੋਛੜ)-ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਅੱਜ ਅੰਮ੍ਰਿਤਸਰ ਦੀ ਕੋਰਟ ਰੋਡ ਵਿਖੇ ਨਵੀਨੀਕਰਨ ਕੀਤੇ ਗਏ ਜੰਮੂ-ਕਸ਼ਮੀਰ ਰੈਸਟ ਹਾਊਸ ਦਾ ਰਸਮੀ ਉਦਘਾਟਨ ਕੀਤਾ। ਇਸ ਨਵੀਨੀਕਰਨ ਕੀਤੇ ਗਏ ਗੈਸਟ ਹਾਊਸ 'ਚ ਜੰਮੂ ਤੋਂ ਆਉਣ ਵਾਲੇ ਮਰੀਜ਼ਾਂ ਅਤੇ ਉਨ੍ਹਾਂ ਦੇ ਸਹਾਇਕਾਂ ਦੀ ਸਹੂਲਤ ਲਈ ਇਕ ਨਵਾਂ ਬਲਾਕ ਵੀ ਬਣਾਇਆ ਜਾਵੇਗਾ, ਤਾਂ ਜੋ ਇੱਥੇ ਠਹਿਰਨ ਵਾਲੇ ਲੋਕਾਂ ਨੂੰ ਆਸਾਨੀ ਮਿਲ ਸਕੇ।

Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਹਲਕਾ ਬੁਢਲਾਡਾ ਦੇ ਇੰਚਾਰਜ ਨੇ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫਾ ਅਗਲੀ ਖ਼ਬਰ ਨਗਰ ਕੌਂਸਲ ਸਨੌਰ ’ਚ ਪਹੁੰਚੀ ਵਿਜੀਲੈਂਸ ਟੀਮ
Ad Position 24