17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਸ਼ਾਹਕੋਟ ਤੋਂ ‘ਆਪ’ ਨੇ ਬਦਲਿਆ ਹਲਕਾ ਇੰਚਾਰਜ

ਸ਼ਾਹਕੋਟ, (ਜਲੰਧਰ) 17 ਸਤੰਬਰ (ਏ.ਐੱਸ ਅਰੋੜਾ/ਸੁਖਦੀਪ ਸਿੰਘ)- ਆਮ ਆਦਮੀ ਪਾਰਟੀ ਪੰਜਾਬ ਵਲੋਂ ਸੰਗਠਨਾਤਮਕ ਪੱਧਰ ’ਤੇ ਅਹਿਮ ਨਿਯੁਕਤੀ ਕਰਦਿਆਂ ਸ਼ਾਹਕੋਟ ਵਿਧਾਨ ਸਭਾ ਹਲਕੇ ਤੋਂ ਪ੍ਰਸਿੱਧ ਕਬੱਡੀ ਖਿਡਾਰੀ ਬਲਵੀਰ ਸਿੰਘ ਉਰਫ਼ ‘ਪਾਲਾ ਜਲਾਲਪੁਰੀਆ’ ਨੂੰ ਨਵਾਂ ਹਲਕਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ।

Ad Position 21
No active advertisement
ਅਜੀਤ ਡੈਸਕ 17-09-2026

ਸ਼ਾਹਕੋਟ, (ਜਲੰਧਰ) 17 ਸਤੰਬਰ (ਏ.ਐੱਸ ਅਰੋੜਾ/ਸੁਖਦੀਪ ਸਿੰਘ)- ਆਮ ਆਦਮੀ ਪਾਰਟੀ ਪੰਜਾਬ ਵਲੋਂ ਸੰਗਠਨਾਤਮਕ ਪੱਧਰ ’ਤੇ ਅਹਿਮ ਨਿਯੁਕਤੀ ਕਰਦਿਆਂ ਸ਼ਾਹਕੋਟ ਵਿਧਾਨ ਸਭਾ ਹਲਕੇ ਤੋਂ ਪ੍ਰਸਿੱਧ ਕਬੱਡੀ ਖਿਡਾਰੀ ਬਲਵੀਰ ਸਿੰਘ ਉਰਫ਼ ‘ਪਾਲਾ ਜਲਾਲਪੁਰੀਆ’ ਨੂੰ ਨਵਾਂ ਹਲਕਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਪਾਰਟੀ ਵਲੋਂ 17 ਸਤੰਬਰ 2026 ਨੂੰ ਜਾਰੀ ਕੀਤੇ ਗਏ ਅਧਿਕਾਰਤ ਐਲਾਨ ਵਿਚ ਬਲਵੀਰ ਸਿੰਘ (ਪਾਲਾ ਜਲਾਲਪੁਰੀਆ) ਦਾ ਨਾਮ ਸ਼ਾਹਕੋਟ ਹਲਕੇ ਦੇ ਇੰਚਾਰਜ ਵਜੋਂ ਦਰਜ ਕੀਤਾ ਗਿਆ ਹੈ।

ਇਸ ਨਿਯੁਕਤੀ ਨਾਲ ਸ਼ਾਹਕੋਟ ਹਲਕੇ ਦੀ ਪਾਰਟੀ ਸਿਆਸਤ ਵਿਚ ਇਕ ਹੋਰ ਅਹਿਮ ਤਬਦੀਲੀ ਸਾਹਮਣੇ ਆਈ ਹੈ। ਇਸ ਤੋਂ ਪਹਿਲਾਂ ਹਲਕਾ ਇੰਚਾਰਜ ਦੀ ਜ਼ਿੰਮੇਵਾਰੀ ਪਰਮਿੰਦਰ ਸਿੰਘ ‘ਪਿੰਦਰ’ ਪੰਡੋਰੀ ਕੋਲ ਸੀ।

Ad Position 22
No active advertisement
ਪਿਛਲੀ ਖ਼ਬਰ ਰੇਲਗੱਡੀ ਹੇਠਾਂ ਆਇਆ ਧੀ ਨੂੰ ਬਚਾਉਣ ਗਿਆ ਪਿਤਾ, ਮੌਤ ਅਗਲੀ ਖ਼ਬਰ ਮਾਹੀਵਾਲਾ ਬੀੜ ਵਿਚੋਂ ਨੌਜਵਾਨ ਦੀ ਦਰੱਖਤ ਨਾਲ ਲਟਕਦੀ ਲਾਸ਼ ਮਿਲੀ
Ad Position 24