18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਦੀਆਂ ਮੁੱਖ ਮੰਤਰੀ ਮਾਨ ਨੇ ਦਿੱਤੀਆਂ ਵਧਾਈਆਂ

ਚੰਡੀਗੜ੍ਹ,18 ਸਤੰਬਰ- ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਦੀ ਸਮੂਹ ਸੰਗਤ ਨੂੰ ਵਧਾਈ ਦਿੱਤੀ ਹੈ।

Ad Position 21
No active advertisement
ਅਜੀਤ ਡੈਸਕ 18-09-2026

ਚੰਡੀਗੜ੍ਹ,18 ਸਤੰਬਰ- ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਦੀ ਸਮੂਹ ਸੰਗਤ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਟਵੀਟ ਕਰ ਕਿਹਾ ਕਿ ਜਗਤ ਗੁਰੂ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦੇ ਪਾਵਨ ਵਿਆਹ ਪੁਰਬ ਦੀਆਂ ਸਮੂਹ ਸੰਗਤਾਂ ਨੂੰ ਲੱਖ-ਲੱਖ ਵਧਾਈਆਂ… ਗੁਰੂ ਸਾਹਿਬ ਸਭ ਦੇ ਘਰ-ਪਰਿਵਾਰ ਵਿਚ ਸੁੱਖ-ਸ਼ਾਂਤੀ ਅਤੇ ਖ਼ੁਸ਼ਹਾਲੀ ਬਖ਼ਸ਼ਣ।

Ad Position 22
No active advertisement
ਪਿਛਲੀ ਖ਼ਬਰ ਬਿਕਰਮ ਸਿੰਘ ਮਜੀਠੀਆ ਵਲੋਂ ਰਾਵੀ ਦਰਿਆ ’ਚ ਕਥਿਤ ਨਾਜਾਇਜ਼ ਮਾਈਨਿੰਗ ਦੀ ਵੀਡੀਓ ਜਾਰੀ ਕਰਨ ਮਗਰੋਂ ਰਮਦਾਸ ਪੁਲਿਸ ਵਲੋਂ ਮਾ... ਅਗਲੀ ਖ਼ਬਰ ਪੈਟਰੋਲਿੰਗ ਕਰਦੇ ਪੁਲਿਸ ਮੁਲਾਜ਼ਮ ਨੂੰ ਅਣ-ਪਛਾਤੇ ਵਿਅਕਤੀਆਂ ਨੇ ਮਾਰੀਆਂ ਗੋਲੀਆਂ
Ad Position 24