18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਬਿਕਰਮ ਸਿੰਘ ਮਜੀਠੀਆ ਵਲੋਂ ਰਾਵੀ ਦਰਿਆ ’ਚ ਕਥਿਤ ਨਾਜਾਇਜ਼ ਮਾਈਨਿੰਗ ਦੀ ਵੀਡੀਓ ਜਾਰੀ ਕਰਨ ਮਗਰੋਂ ਰਮਦਾਸ ਪੁਲਿਸ ਵਲੋਂ ਮਾਮਲਾ ਦਰਜ

ਅਜਨਾਲਾ, ਗੱਗੋਮਾਹਲ , (ਅੰਮ੍ਰਿਤਸਰ), 18 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ/ਬਲਵਿੰਦਰ ਸਿੰਘ ਸੰਧੂ)- ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਵਲੋਂ ਰਾਵੀ ਦਰਿਆ ਨੇੜੇ ਕਥਿਤ ਨਾਜਾਇਜ਼ ਮਾਈਨਿੰਗ ਸੰਬੰਧੀ ਬੀਤੀ ਸ਼ਾਮ ਆਪਣੇ ਸੋਸ਼ਲ ਮੀਡੀਆ ਖਾਤੇ ’ਤੇ ਵੀਡੀਓ ਜਾਰੀ ਕਰਨ ਤੋਂ ਬਾਅਦ ਰਮਦਾਸ ਪੁਲਿਸ ਵਲੋਂ ਮਾਮਲਾ ਦਰਜ ਕੀਤਾ ਗਿਆ ਹੈ।

Ad Position 21
No active advertisement
ਅਜੀਤ ਡੈਸਕ 18-09-2026

ਅਜਨਾਲਾ, ਗੱਗੋਮਾਹਲ , (ਅੰਮ੍ਰਿਤਸਰ), 18 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ/ਬਲਵਿੰਦਰ ਸਿੰਘ ਸੰਧੂ)- ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਵਲੋਂ ਰਾਵੀ ਦਰਿਆ ਨੇੜੇ ਕਥਿਤ ਨਾਜਾਇਜ਼ ਮਾਈਨਿੰਗ ਸੰਬੰਧੀ ਬੀਤੀ ਸ਼ਾਮ ਆਪਣੇ ਸੋਸ਼ਲ ਮੀਡੀਆ ਖਾਤੇ ’ਤੇ ਵੀਡੀਓ ਜਾਰੀ ਕਰਨ ਤੋਂ ਬਾਅਦ ਰਮਦਾਸ ਪੁਲਿਸ ਵਲੋਂ ਮਾਮਲਾ ਦਰਜ ਕੀਤਾ ਗਿਆ ਹੈ।

ਜਾਣਕਾਰੀ ਅਨੁਸਾਰ ਮਜੀਠੀਆ ਵਲੋਂ ਸਾਂਝੀ ਕੀਤੀ ਗਈ ਵੀਡੀਓ ਵਿਚ ਅਜਨਾਲਾ ਖੇਤਰ ਨਾਲ ਸੰਬੰਧਿਤ ਇਕ ਨੌਜਵਾਨ ਵਲੋਂ ਰਾਵੀ ਦਰਿਆ ਵਿਚੋਂ ਰੇਤ ਦੀ ਕਥਿਤ ਨਾਜਾਇਜ਼ ਮਾਈਨਿੰਗ ਕੀਤੇ ਜਾਣ ਦੇ ਦੋਸ਼ ਲਗਾਏ ਗਏ ਸਨ। ਵੀਡੀਓ ਵਾਇਰਲ ਹੋਣ ਤੋਂ ਤੁਰੰਤ ਬਾਅਦ ਹਰਕਤ ਵਿਚ ਆਉਂਦਿਆਂ ਪੁਲਿਸ ਵਲੋਂ ਮਾਮਲੇ ਦਾ ਨੋਟਿਸ ਲੈਂਦਿਆਂ ਜਾਂਚ ਸ਼ੁਰੂ ਕੀਤੀ ਗਈ। ਇਸ ਉਪਰੰਤ ਰਮਦਾਸ ਥਾਣੇ ਵਿਚ ਮਾਮਲਾ ਦਰਜ ਕਰਕੇ ਪੁਲਿਸ ਵਲੋਂ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਸਹਾਇਕ ਥਾਣੇਦਾਰ ਹਰਜੀਤ ਸਿੰਘ ਦੀ ਬਹਾਦਰੀ ਨੂੰ ਦਿਲੋਂ ਸਲਾਮ- ਮੁੱਖ ਮੰਤਰੀ ਮਾਨ ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਦੀਆਂ ਮੁੱਖ ਮੰਤਰੀ ਮਾਨ ਨੇ ਦਿੱਤੀਆਂ ਵਧਾਈਆਂ
Ad Position 24