18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

‘ਆਪ’ 19 ਸਤੰਬਰ ਤੋਂ ਕਰੇਗੀ ਮਿਸ਼ਨ 2027 ਦੀ ਸ਼ੁਰੂਆਤ- ਬਲਤੇਜ ਪੰਨੂ

ਚੰਡੀਗੜ੍ਹ, 18 ਸਤੰਬਰ- ‘ਆਪ’ ਆਗੂ ਬਲਤੇਜ ਸਿੰਘ ਪੰਨੂ ਨੇ ਟਵੀਟ ਕਰ ਜਾਣਕਾਰੀ ਦਿੱਤੀ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਵਲੋਂ ਮਿਸ਼ਨ 2027 ਦੀ ਸ਼ੁਰੂਆਤ 19 ਸਤੰਬਰ ਤੋਂ ਕੀਤੀ ਜਾਵੇਗੀ।

Ad Position 21
No active advertisement
ਅਜੀਤ ਡੈਸਕ 18-09-2026

ਚੰਡੀਗੜ੍ਹ, 18 ਸਤੰਬਰ- ‘ਆਪ’ ਆਗੂ ਬਲਤੇਜ ਸਿੰਘ ਪੰਨੂ ਨੇ ਟਵੀਟ ਕਰ ਜਾਣਕਾਰੀ ਦਿੱਤੀ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਵਲੋਂ ਮਿਸ਼ਨ 2027 ਦੀ ਸ਼ੁਰੂਆਤ 19 ਸਤੰਬਰ ਤੋਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਘਰ ਘਰ ਜਾ ਕੇ ਮਿਸ਼ਨ ਦੀ ਸ਼ੁਰੂਆਤ ਧੂਰੀ ਤੋਂ ਕਰਨਗੇ। 19 ਸਤੰਬਰ ਨੂੰ ਲੁਧਿਆਣਾ ਵਿਚ ਚੋਣ ਅਭਿਆਨ ਦਾ ਪੈਂਫਲੈਟ ਜਾਰੀ ਕਰਨਗੇ। 

Ad Position 22
No active advertisement
ਪਿਛਲੀ ਖ਼ਬਰ ਰਵਨੀਤ ਸਿੰਘ ਬਿੱਟੂ 'ਤੇ ਬਟਾਲਾ ਨੇੜੇ ਹੋਇਆ ਹਮਲਾ - ਦੋ ਜਣੇ ਫੜੇ ਅਗਲੀ ਖ਼ਬਰ ਅੱਜ ਦੁਪਹਿਰ 3 ਵਜੇ ਜਲੰਧਰ ਦੀਆਂ ਸੜਕਾਂ ’ਤੇ ਉਤਰੇਗੀ ‘ਆਪ’
Ad Position 24