19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਬਾਬਾ ਸ਼ੇਖ ਫਰੀਦ ਅਗਮਨ ਪੁਰਬ ਦੀ ਧੂਮ ਧਾਮ ਨਾਲ ਸ਼ੁਰੂਆਤ

ਫਰੀਦਕੋਟ, 19 ਸਤੰਬਰ (ਜਸਵੰਤ ਸਿੰਘ ਪੁਰਬਾ)- ਟਿੱਲਾ ਬਾਬਾ ਫਰੀਦ ਜੀ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਭੋਗ ਉਪਰੰਤ ਰਾਗੀ ਸਿੰਘਾਂ ਵਲੋਂ ਕੀਰਤਨ ਕਰਨ ਤੋਂ ਬਾਅਦ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਧਾਰਮਿਕ ਅਤੇ ਸੱਭਿਆਚਾਰਕ ਮੇਲੇ ਬਾਬਾ ਸ਼ੇਖ਼ ਆਗਮਨ ਪੁਰਬ ਦਾ ਆਗਾਜ਼ ਕਰ ਦਿੱਤਾ।

Ad Position 21
No active advertisement
ਅਜੀਤ ਡੈਸਕ 19-09-2026

ਫਰੀਦਕੋਟ, 19 ਸਤੰਬਰ (ਜਸਵੰਤ ਸਿੰਘ ਪੁਰਬਾ)- ਟਿੱਲਾ ਬਾਬਾ ਫਰੀਦ ਜੀ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਭੋਗ ਉਪਰੰਤ ਰਾਗੀ  ਸਿੰਘਾਂ ਵਲੋਂ ਕੀਰਤਨ ਕਰਨ ਤੋਂ ਬਾਅਦ  ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਧਾਰਮਿਕ ਅਤੇ ਸੱਭਿਆਚਾਰਕ ਮੇਲੇ ਬਾਬਾ ਸ਼ੇਖ਼ ਆਗਮਨ ਪੁਰਬ ਦਾ ਆਗਾਜ਼ ਕਰ ਦਿੱਤਾ, ਜਿਥੇ ਹਜ਼ਾਰਾਂ ਦੀ ਗਿਣਤੀ ਵਿਚ ਲੋਕਾਂ ਨੇ ਇਸ ਪਵਿੱਤਰ ਅਸਥਾਨ ’ਤੇ ਮੱਥਾ ਟੇਕਿਆ ਅਤੇ ਅਸ਼ੀਰਵਾਦ ਲਿਆ। ਇਸ ਮੌਕੇ ਗੁਰਦੁਆਰਾ ਕਮੇਟੀ ਤੋਂ ਇਲਾਵਾ ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਪੁਲਿਸ ਪ੍ਰਸ਼ਸਨ ਵੀ ਮੌਜੂਦ ਸੀ। ਇਸ ਮੌਕੇ ਗੁਰਦੁਆਰਾ ਕਮੇਟੀ ਵਲੋਂ ਡਿਪਟੀ ਕਮਿਸ਼ਨਰ ਤੇ ਹਲਕਾ ਵਿਧਾਇਕ ਦਾ  ਸਿਰੋਪਾਓ ਪਾ ਕੇ ਸਨਮਾਨ ਕੀਤਾ ਗਿਆ। 

Ad Position 22
No active advertisement
ਪਿਛਲੀ ਖ਼ਬਰ ਅੱਪਰ ਬਾਰੀ ਦੁਆਬ ਨਹਿਰ ‘ਚ ਪਿਆ ਪਾੜ ਅਗਲੀ ਖ਼ਬਰ ਅੱਜ ਪੰਜਾਬ ਆਉਣਗੇ ਦਿੱਲੀ ਦੇ ਮੁੱਖ ਮੰਤਰੀ ਰੇਖਾ ਗੁਪਤਾ
Ad Position 24