19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਸਾਬਕਾ ਵਿਧਾਇਕ ਰਣਜੀਤ ਸਿੰਘ ਛੱਜਲਵੱਡੀ ਪੁੱਤਰ ਸਮੇਤ ‘ਆਪ’ ’ਚ ਸ਼ਾਮਿਲ

ਚੰਡੀਗੜ੍ਹ, 19 ਸਤੰਬਰ- ਆਮ ਆਦਮੀ ਪਾਰਟੀ ਨੂੰ ਹਲਕਾ ਬਾਬਾ ਬਕਾਲਾ ਵਿਚ ਹੋਰ ਮਜ਼ਬੂਤੀ ਮਿਲੀ। ਤਿੰਨ ਵਾਰ ਅਕਾਲੀ ਦਲ ਦੇ ਵਿਧਾਇਕ ਰਹੇ ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਤਿੰਦਰਜੀਤ ਸਿੰਘ ਛੱਜਲਵੱਡੀ ਸਮੇਤ ‘ਆਪ’ ਵਿਚ ਸ਼ਾਮਿਲ ਹੋ ਗਏ।

Ad Position 21
No active advertisement
ਅਜੀਤ ਡੈਸਕ 19-09-2026

ਚੰਡੀਗੜ੍ਹ, 19 ਸਤੰਬਰ- ਆਮ ਆਦਮੀ ਪਾਰਟੀ ਨੂੰ ਹਲਕਾ ਬਾਬਾ ਬਕਾਲਾ ਵਿਚ ਹੋਰ ਮਜ਼ਬੂਤੀ ਮਿਲੀ। ਤਿੰਨ ਵਾਰ ਅਕਾਲੀ ਦਲ ਦੇ ਵਿਧਾਇਕ ਰਹੇ ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਤਿੰਦਰਜੀਤ ਸਿੰਘ ਛੱਜਲਵੱਡੀ ਸਮੇਤ ‘ਆਪ’ ਵਿਚ ਸ਼ਾਮਿਲ ਹੋ ਗਏ। ਮੁੱਖ ਮੰਤਰੀ ਭਗਵੰਤ ਮਾਨ ਦੇ ਓ.ਐਸ.ਡੀ. ਰਾਜਬੀਰ ਸਿੰਘ ਘੁੰਮਣ ਨੇ ਉਨ੍ਹਾਂ ਨੂੰ 'ਆਪ' ਵਿਚ ਸ਼ਾਮਿਲ ਕਰਵਾਇਆ।

ਦੱਸ ਦੇਈਏ ਕਿ ਸਤਿੰਦਰਜੀਤ ਸਿੰਘ ਛੱਜਲਵੱਡੀ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਮੌਜੂਦਾ ਹਲਕਾ ਇੰਚਾਰਜ ਸਨ। ਸਤਿੰਦਰਜੀਤ ਸਿੰਘ ਛੱਜਲਵੱਡੀ 2022 ਵਿਚ ਹਲਕਾ ਜੰਡਿਆਲਾ ਗੁਰੂ ਤੋਂ ਵਿਧਾਨ ਸਭਾ ਚੋਣ ਲੜ ਚੁੱਕੇ ਹਨ। ਛੱਜਲਵੱਡੀ ਪਰਿਵਾਰ ਲੰਬੇ ਸਮੇਂ ਤੋਂ ਹਲਕਾ ਬਾਬਾ ਬਕਾਲਾ ਵਿਚ ਲਗਾਤਾਰ ਲੋਕਾਂ ਨਾਲ ਜੁੜਿਆ ਹੋਇਆ ਹੈ। 

Ad Position 22
No active advertisement
ਪਿਛਲੀ ਖ਼ਬਰ ਯੂ.ਪੀ.ਆਈ. ’ਤੇ ਵਾਧੂ ਭੁਗਤਾਨ ਦੇ ਮੁੱਦੇ ’ਤੇ ਕਾਂਗਰਸ ਵਲੋਂ ਸ਼ਹਿਰ ’ਚ ਪ੍ਰਦਰਸ਼ਨ ਅਗਲੀ ਖ਼ਬਰ ਜੇਲ੍ਹ ਸੁਪਰਡੈਂਟ ਨੇ ਬਰਖ਼ਾਸਤ ਇੰਸਪੈਕਟਰ ਇੰਦਰਜੀਤ ਨੂੰ ਅਦਾਲਤ ’ਚ ਪੇਸ਼ ਨਾ ਕਰਨ ਦਾ ਨਹੀਂ ਦਿੱਤਾ ਸਪੱਸ਼ਟੀਕਰਨ
Ad Position 24