19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਸੈਕਟਰ-38 ’ਚੋਂ ਟੈਕਸੀ ਡਰਾਈਵਰ ਦੀ ਲਾਸ਼ ਮਿਲੀ

ਚੰਡੀਗੜ੍ਹ, 19 ਸਤੰਬਰ (ਕਪਿਲ ਵਧਵਾ)- ਚੰਡੀਗੜ੍ਹ ਦੇ ਸੈਕਟਰ-38 ਇਲਾਕੇ ’ਚੋਂ ਇਕ ਟੈਕਸੀ ਡਰਾਈਵਰ ਦੀ ਲਾਸ਼ ਮਿਲਣ ਨਾਲ ਸਨਸਨੀ ਫੈਲ ਗਈ। ਮ੍ਰਿਤਕ ਦੀ ਪਛਾਣ ਵਿਜੈ ਕੁਮਾਰ ਵਾਸੀ ਕੁਰਾਲੀ ਵਜੋਂ ਹੋਈ ਹੈ, ਜੋ ਕਿਰਾਏ ਦੀ ਟੈਕਸੀ ਚਲਾਉਂਦਾ ਸੀ।

Ad Position 21
No active advertisement
ਅਜੀਤ ਡੈਸਕ 19-09-2026

ਚੰਡੀਗੜ੍ਹ, 19 ਸਤੰਬਰ (ਕਪਿਲ ਵਧਵਾ)- ਚੰਡੀਗੜ੍ਹ ਦੇ ਸੈਕਟਰ-38 ਇਲਾਕੇ ’ਚੋਂ ਇਕ ਟੈਕਸੀ ਡਰਾਈਵਰ ਦੀ ਲਾਸ਼ ਮਿਲਣ ਨਾਲ ਸਨਸਨੀ ਫੈਲ ਗਈ। ਮ੍ਰਿਤਕ ਦੀ ਪਛਾਣ ਵਿਜੈ ਕੁਮਾਰ ਵਾਸੀ ਕੁਰਾਲੀ ਵਜੋਂ ਹੋਈ ਹੈ, ਜੋ ਕਿਰਾਏ ਦੀ ਟੈਕਸੀ ਚਲਾਉਂਦਾ ਸੀ। ਜਾਣਕਾਰੀ ਅਨੁਸਾਰ ਵਿਜੈ ਕੁਮਾਰ ਦੇ ਸਰੀਰ ’ਤੇ ਚਾਕੂ ਦੇ ਜ਼ਖ਼ਮ ਮਿਲੇ ਹਨ। ਇਸ ਕਾਰਨ ਪੁਲਿਸ ਵਲੋਂ ਮਾਮਲੇ ਦੀ ਜਾਂਚ ਕਤਲ ਦੇ ਐਂਗਲ ਤੋਂ ਕੀਤੀ ਜਾ ਰਹੀ ਹੈ। ਥਾਣਾ ਮਲੋਆ ਦੀ ਪੁਲਿਸ ਨੇ ਲਾਸ਼ ਨੂੰ ਸੈਕਟਰ-16 ਸਥਿਤ ਜੀ.ਐੱਮ.ਐੱਸ.ਐੱਚ. ਦੀ ਮੋਰਚਰੀ ’ਚ ਰਖਵਾ ਦਿੱਤਾ ਹੈ। ਪੁਲਿਸ ਵੱਲੋਂ ਘਟਨਾ ਦੇ ਕਾਰਨਾਂ ਅਤੇ ਵਾਰਦਾਤ ’ਚ ਸ਼ਾਮਲ ਵਿਅਕਤੀਆਂ ਸਬੰਧੀ ਜਾਂਚ ਕੀਤੀ ਜਾ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਅਣ-ਪਛਾਤੇ ਨੌਜਵਾਨ ਨੇ ਆਪਣੇ ਆਪ ਨੂੰ ਮਾਰੀ ਗੋਲੀ, ਗੰਭੀਰ ਜ਼ਖ਼ਮੀ ਅਗਲੀ ਖ਼ਬਰ ਸਫ਼ਾਈ ਸੇਵਕ ਤੇ ਸੀਵਰੇਜ ਵਰਕਰ ਯੂਨੀਅਨ ਵਲੋਂ ਮੰਗਾਂ ਨੂੰ ਲੈ ਕੇ ਹੜਤਾਲ
Ad Position 24