19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਅੰਮ੍ਰਿਤਸਰ ਪੁੱਜੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਵਲੋਂ ਭਾਜਪਾ ਆਗੂਆਂ ਨਾਲ ਮੀਟਿੰਗ

ਅੰਮ੍ਰਿਤਸਰ, 19 ਸਤੰਬਰ (ਜਸਵੰਤ ਸਿੰਘ ਜੱਸ, ਰੇਸ਼ਮ ਸਿੰਘ)- ਕੇਂਦਰੀ ਪੈਟਰੋਲੀਅਮ ਤੇ ਕੁਦਰਤੀ ਗੈਸ ਮੰਤਰੀ ਸ. ਹਰਦੀਪ ਸਿੰਘ ਪੁਰੀ ਅੱਜ ਗੁਰੂ ਨਗਰੀ ਅੰਮ੍ਰਿਤਸਰ ਪੁੱਜੇ ਹਨ।

Ad Position 21
No active advertisement
ਅਜੀਤ ਡੈਸਕ 19-09-2026

ਅੰਮ੍ਰਿਤਸਰ, 19 ਸਤੰਬਰ (ਜਸਵੰਤ ਸਿੰਘ ਜੱਸ, ਰੇਸ਼ਮ ਸਿੰਘ)- ਕੇਂਦਰੀ ਪੈਟਰੋਲੀਅਮ ਤੇ ਕੁਦਰਤੀ ਗੈਸ ਮੰਤਰੀ ਸ. ਹਰਦੀਪ ਸਿੰਘ ਪੁਰੀ ਅੱਜ ਗੁਰੂ ਨਗਰੀ ਅੰਮ੍ਰਿਤਸਰ ਪੁੱਜੇ ਹਨ। ਸ. ਪੁਰੀ ਵਲੋਂ ਸਥਾਨਕ ਮਾਲ ਰੋਡ ਸਥਿਤ ਇਕ ਨਿੱਜੀ ਹੋਟਲ ਵਿਖੇ ਸੀਨੀਅਰ ਭਾਜਪਾ ਆਗੂਆਂ ਅਤੇ ਵਰਕਰਾਂ ਨਾਲ ਮੀਟਿੰਗ ਕੀਤੀ ਜਾ ਰਹੀ ਹੈ। ਇਸ ਤੋਂ ਬਾਅਦ ਸ. ਪੁਰੀ ਮੀਡੀਆ ਨਾਲ ਗੱਲਬਾਤ ਵੀ ਕਰਨਗੇ। ਜ਼ਿਕਰ ਯੋਗ ਹੈ ਕਿ ਹਰਦੀਪ ਸਿੰਘ ਪੁਰੀ ਅੰਮ੍ਰਿਤਸਰ ਤੋਂ ਇਕ ਵਾਰ ਭਾਜਪਾ ਵਲੋਂ ਲੋਕ ਸਭਾ ਚੋਣ ਵੀ ਲੜ ਚੁੱਕੇ ਹਨ, ਜਿਸ ਵਿਚ ਉਨ੍ਹਾਂ ਨੂੰ ਸਫਲਤਾ ਨਹੀਂ ਮਿਲੀ ਸੀ।

Ad Position 22
No active advertisement
ਪਿਛਲੀ ਖ਼ਬਰ ਅੰਮ੍ਰਿਤਸਰ 'ਚ ਏ.ਐੱਸ ਆਈ ਹਰਜੀਤ ਸਿੰਘ ਦੀ ਹੱਤਿਆ ਸਮੇਤ ਵੱਖ-ਵੱਖ ਮਾਮਲਿਆਂ ਨੂੰ ਲੈ ਕੇ ਹਰਪ੍ਰਤਾਪ ਸਿੰਘ ਅਜਨਾਲਾ ਵਲੋਂ ਪ... ਅਗਲੀ ਖ਼ਬਰ 1 ਅਕਤੂਬਰ ਨੂੰ ਮੁੜ ਮਹਿਲਾਵਾਂ ਦੇ ਫੋਨਾਂ ’ਤੇ ਹੋਵੇਗੀ ਟੂੰ ਟੂੰ- ਮੁੱਖ ਮੰਤਰੀ ਮਾਨ ਨੇ ਚੋਣ ਪੈਂਫਲਿਟ ਕੀਤਾ ਜਾਰੀ
Ad Position 24