20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਏਸ਼ੀਆਈ ਖ਼ੇਡਾਂ: ਭਾਰਤ ਦੀ ਏਲਾਵੇਨਿਲ ਵਾਲਾਰਿਵਾਨ ਨੇ ਨਿਸ਼ਾਨੇਬਾਜ਼ੀ ’ਚ ਜਿੱਤਿਆ ਦੂਸਰਾ ਚਾਂਦੀ ਦਾ ਤਗਮਾ

ਜਾਪਾਨ, 20 ਸਤੰਬਰ- 20ਵੀਆਂ ਏਸ਼ੀਆਈ ਖੇਡਾਂ ਦੇ ਪਹਿਲੇ ਦਿਨ ਭਾਰਤ ਨੇ ਦੋ ਚਾਂਦੀ ਦੇ ਤਗਮੇ ਜਿੱਤੇ। ਏਲਾਵੇਨਿਲ ਵਾਲਾਰਿਵਾਨ ਨੇ ਔਰਤਾਂ ਦੇ 10 ਮੀਟਰ ਏਅਰ ਰਾਈਫਲ ਮੁਕਾਬਲੇ ਵਿਚ ਚਾਂਦੀ ਦਾ ਤਗਮਾ ਆਪਣੇ ਨਾਂਅ ਕੀਤਾ। ਉਹ 0.6 ਅੰਕਾਂ ਨਾਲ ਸੋਨ ਤਗਮੇ ਤੋਂ ਖੁੰਝ ਗਈ।

Ad Position 21
No active advertisement
ਅਜੀਤ ਡੈਸਕ 20-09-2026

ਜਾਪਾਨ, 20 ਸਤੰਬਰ- 20ਵੀਆਂ ਏਸ਼ੀਆਈ ਖੇਡਾਂ ਦੇ ਪਹਿਲੇ ਦਿਨ ਭਾਰਤ ਨੇ ਦੋ ਚਾਂਦੀ ਦੇ ਤਗਮੇ ਜਿੱਤੇ। ਏਲਾਵੇਨਿਲ ਵਾਲਾਰਿਵਾਨ ਨੇ ਔਰਤਾਂ ਦੇ 10 ਮੀਟਰ ਏਅਰ ਰਾਈਫਲ ਮੁਕਾਬਲੇ ਵਿਚ ਚਾਂਦੀ ਦਾ ਤਗਮਾ ਆਪਣੇ ਨਾਂਅ ਕੀਤਾ। ਉਹ 0.6 ਅੰਕਾਂ ਨਾਲ ਸੋਨ ਤਗਮੇ ਤੋਂ ਖੁੰਝ ਗਈ।

27 ਸਾਲਾ ਵਾਲਾਰਿਵਾਨ 252.4 ਅੰਕਾਂ ਨਾਲ ਦੂਜੇ ਸਥਾਨ 'ਤੇ ਰਹੀ, ਜਦੋਂ ਕਿ ਜਾਪਾਨ ਦੀ ਹਿਨਾਤਾ ਤਾਈਚੀ ਨੇ 253.0 ਅੰਕਾਂ ਨਾਲ ਸੋਨ ਤਗਮਾ ਜਿੱਤਿਆ। ਟੀਮ ਮੁਕਾਬਲੇ ਵਿਚ ਭਾਰਤੀ ਟੀਮ 1898.0 ਅੰਕਾਂ ਨਾਲ ਦੂਜੇ ਸਥਾਨ 'ਤੇ ਰਹੀ।

Ad Position 22
No active advertisement
ਪਿਛਲੀ ਖ਼ਬਰ ਸੀ.ਆਈ.ਏ. ਸਟਾਫ਼ ਫਰੀਦਕੋਟ ਦੀ ਵੱਡੀ ਕਾਰਵਾਈ, 47 ਕਿੱਲੋ ਹੈਰੋਇਨ ਸਮੇਤ 4 ਕਾਬੂ ਅਗਲੀ ਖ਼ਬਰ ਜੰਡਿਆਲਾ ਵਿਚ ਚੈਕਿੰਗ ਦੌਰਾਨ ਪੁਲਿਸ ’ਤੇ ਫਾਇਰਿੰਗ
Ad Position 24