20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਨੌਜਵਾਨ ਦੀ ਭੇਦਭਰੀ ਹਾਲਤ ਵਿਚ ਮੌਤ

​ਭੋਗਪੁਰ, (ਜਲੰਧਰ), 20 ਸਤੰਬਰ (ਕਮਲਜੀਤ ਸਿੰਘ ਡੱਲੀ)- ਭੋਗਪੁਰ ਦੇ ਨਜ਼ਦੀਕੀ ਪਿੰਡ ਬੁੱਟਰਾਂ ਦੇ 25 ਸਾਲਾ ਨੌਜਵਾਨ ਅਵਿਨਾਸ਼ ਨਾਹਰ ਪੁੱਤਰ ਸੁਖਵਿੰਦਰ ਲਾਲ ਦੀ ਭੇਤਭਰੀ ਹਾਲਤ ਵਿਚ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।​

Ad Position 21
No active advertisement
ਅਜੀਤ ਡੈਸਕ 20-09-2026

​ਭੋਗਪੁਰ, (ਜਲੰਧਰ), 20 ਸਤੰਬਰ (ਕਮਲਜੀਤ ਸਿੰਘ ਡੱਲੀ)- ਭੋਗਪੁਰ ਦੇ ਨਜ਼ਦੀਕੀ ਪਿੰਡ ਬੁੱਟਰਾਂ ਦੇ 25 ਸਾਲਾ ਨੌਜਵਾਨ ਅਵਿਨਾਸ਼ ਨਾਹਰ ਪੁੱਤਰ ਸੁਖਵਿੰਦਰ ਲਾਲ ਦੀ ਭੇਤਭਰੀ ਹਾਲਤ ਵਿਚ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।​ਪ੍ਰਾਪਤ ਜਾਣਕਾਰੀ ਅਨੁਸਾਰ ਬੀਤੇ ਕੱਲ੍ਹ ਦੁਪਹਿਰ ਕਰੀਬ ਡੇਢ ਵਜੇ ਪੁਲਿਸ ਚੌਂਕੀ ਲਾਧੜਾ ਵਲੋਂ ਉਸ ਨੂੰ ਸ਼ੱਕ ਦੇ ਆਧਾਰ ’ਤੇ ਹਿਰਾਸਤ ਵਿਚ ਲਿਆ ਗਿਆ ਸੀ ਅਤੇ ਪੁੱਛਗਿੱਛ ਉਪਰੰਤ ਛੱਡ ਦਿੱਤਾ ਗਿਆ ਸੀ। ਇਸ ਤੋਂ ਬਾਅਦ ਦੇਰ ਰਾਤ ਘਰ ਵਿਖੇ ਹੀ ਉਸ ਦੀ ਭੇਤਭਰੀ ਹਾਲਤ ਵਿਚ ਮੌਤ ਹੋ ਗਈ। ਪੁਲਿਸ ਨੇ ਧਾਰਾ 174 ਤਹਿਤ ਕਾਰਵਾਈ ਕਰਦਿਆਂ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ।

Ad Position 22
No active advertisement
ਪਿਛਲੀ ਖ਼ਬਰ ਬੰਗਾ ਦੇ ਪ੍ਰਵਾਸੀ ਮਜ਼ਦੂਰ ਦੀ ਨਿਕਲੀ 3 ਕਰੋੜ ਦੀ ਲਾਟਰੀ ਅਗਲੀ ਖ਼ਬਰ ਖੰਨਾ ਵਿਚ ਭਾਜਪਾ ਦੀ ਨਸ਼ਾ ਮੁਕਤ ਪੰਜਾਬ ਤੋਂ ਪਹਿਲਾਂ ਅਮਿਤ ਸ਼ਾਹ ਦੀ ਫੋਟੋ ਨਾਲ ਭਾਜਪਾ ਵਿਰੋਧੀ ਬੋਰਡ ਲੱਗੇ
Ad Position 24