20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਹਲਕਾ ਸ੍ਰੀ ਅਨੰਦਪੁਰ ਸਾਹਿਬ ਦੇ ਕਾਂਗਰਸੀ ਸਰਪੰਚ ਸਮੇਤ ਦਰਜਨਾਂ ਪਰਿਵਾਰ ਆਮ ਆਦਮੀ ਪਾਰਟੀ ਵਿਚ ਸ਼ਾਮਿਲ

ਸ੍ਰੀ ਅਨੰਦਪੁਰ ਸਾਹਿਬ, 20 ਸਤੰਬਰ - ਹਲਕਾ ਸ੍ਰੀ ਅਨੰਦਪੁਰ ਸਾਹਿਬ ਚ' ਆਮ ਆਦਮੀ ਪਾਰਟੀ ਦੀ ਸਿਆਸੀ ਤਾਲਤ ਵਿਚ ਉਸ ਸਮੇਂ ਹੋਰ ਇਜ਼ਾਫਾ ਹੋਇਆ ਜਦੋਂ ਕਾਂਗਰਸੀ ਸਰਪੰਚ...

Ad Position 21
No active advertisement
ਅਜੀਤ ਡੈਸਕ 20-09-2026

ਸ੍ਰੀ ਅਨੰਦਪੁਰ ਸਾਹਿਬ, 20 ਸਤੰਬਰ -  ਹਲਕਾ ਸ੍ਰੀ ਅਨੰਦਪੁਰ ਸਾਹਿਬ ਚ' ਆਮ ਆਦਮੀ ਪਾਰਟੀ ਦੀ ਸਿਆਸੀ ਤਾਲਤ ਵਿਚ ਉਸ ਸਮੇਂ ਹੋਰ ਇਜ਼ਾਫਾ ਹੋਇਆ ਜਦੋਂ ਕਾਂਗਰਸੀ ਸਰਪੰਚ ਸਮੇਤ ਦਰਜਨਾਂ ਪਰਿਵਾਰ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ। ਪਿੰਡ ਨਾਨੋਵਾਲ ਤੋਂ ਕਾਂਗਰਸ ਪਾਰਟੀ ਨਾਲ ਸੰਬੰਧਿਤ ਦਰਜਨਾਂ ਵਰਕਰ ਅੱਜ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ। ਕੈਬਨਿਟ ਮੰਤਰੀ ਅਤੇ ਹਲਕਾ ਵਿਧਾਇਕ ਹਰਜੋਤ ਸਿੰਘ ਬੈਂਸ ਨੇ ਇਨ੍ਹਾਂ ਆਗੂਆਂ ਅਤੇ ਵਰਕਰਾਂ ਨੂੰ ਪਾਰਟੀ ਵਿਚ ਸ਼ਾਮਿਲ ਕਰਵਾਇਆ ਤੇ ਪਾਰਟੀ ਵਿਚ ਬਣਦਾ ਮਾਣ ਸਤਿਕਾਰ ਦੇਣ ਦਾ ਭਰੋਸਾ ਦਿੱਤਾ।

Ad Position 22
No active advertisement
ਪਿਛਲੀ ਖ਼ਬਰ ਹਰਭਜਨ ਸਿੰਘ ਈ.ਟੀ.ਓ. ਨੇ ਕੀਤਾ 30 ਲੱਖ ਰੁਪਏ ਦੀ ਲਾਗਤ ਨਾਲ ਬਣੇ ਧੰਨ-ਧੰਨ ਬਾਬਾ ਨਿਹਾਲ ਦਾਸ ਜੀ ਯਾਦਗਾਰੀ ਗੇਟ ਦਾ ਉਦਘ... ਅਗਲੀ ਖ਼ਬਰ ਪੰਜਾਬੀਆਂ ਨੂੰ ਮਿਆਰੀ ਸਿਹਤ ਸਹੂਲਤਾਂ ਦੇਣਾ ਸਾਡੀ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ - ਮੁੱਖ ਮੰਤਰੀ ਭਗਵੰਤ ਮਾਨ
Ad Position 24