21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ

ਤਲਵੰਡੀ ਸਾਬੋ, 21 ਸਤੰਬਰ (ਰਣਜੀਤ ਸਿੰਘ ਰਾਜੂ/ਰਵਜੋਤ ਰਾਹੀ)- ਨਸ਼ਾ ਮੁਕਤ ਪੰਜਾਬ ਯਾਤਰਾ ਦੀ ਸ਼ੁਰੂਆਤ ਕਰਨ ਤੋਂ ਪਹਿਲਾਂ ਭਾਜਪਾ ਦੀ ਸਮੁੱਚੀ ਲੀਡਰਸ਼ਿਪ ਤਖ਼ਤ ਸ੍ਰੀ ਦਮਦਮਾ ਸਾਹਿਬ ਪਹੁੰਚ ਚੁੱਕੀ ਹੈ।

Ad Position 21
No active advertisement
ਅਜੀਤ ਡੈਸਕ 21-09-2026

ਤਲਵੰਡੀ ਸਾਬੋ, 21 ਸਤੰਬਰ (ਰਣਜੀਤ ਸਿੰਘ ਰਾਜੂ/ਰਵਜੋਤ ਰਾਹੀ)- ਨਸ਼ਾ ਮੁਕਤ ਪੰਜਾਬ ਯਾਤਰਾ ਦੀ ਸ਼ੁਰੂਆਤ ਕਰਨ ਤੋਂ ਪਹਿਲਾਂ ਭਾਜਪਾ ਦੀ ਸਮੁੱਚੀ ਲੀਡਰਸ਼ਿਪ ਤਖ਼ਤ ਸ੍ਰੀ ਦਮਦਮਾ ਸਾਹਿਬ ਪਹੁੰਚ ਚੁੱਕੀ ਹੈ।ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ,ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ,ਭਾਜਪਾ ਇੰਚਾਰਜ ਸਤੀਸ਼ ਪੂਨੀਆ,ਤਰੁਣ ਚੁਘ,ਇੰਦਰਜੀਤ ਸਿੰਘ ਸਾਹਨੀ,ਸੁਨੀਲ ਕੁਮਾਰ ਜਾਖੜ,ਮਨਪ੍ਰੀਤ ਸਿੰਘ ਬਾਦਲ ਸਮੇਤ ਵੱਡੀ ਗਿਣਤੀ ਭਾਜਪਾ ਆਗੂ ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਏ।ਇਸ ਉਪਰੰਤ ਸਮੁੱਚੀ ਲੀਡਰਸ਼ਿਪ ਸਥਾਨਕ ਅਨਾਜ ਮੰਡੀ ਪਹੁੰਚ ਕੇ ਉਥੋਂ ਨਸ਼ਾ ਮੁਕਤ ਪੰਜਾਬ ਯਾਤਰਾ ਨੂੰ ਆਰੰਭ ਕਰਵਾਏਗੀ।

Ad Position 22
No active advertisement
ਪਿਛਲੀ ਖ਼ਬਰ ਜਥੇਦਾਰ ਨੂੰ ਨਹੀਂ ਕਰਨਾ ਚਾਹੀਦਾ ਸੀ ਇਕ ਤਰਫ਼ਾ ਫ਼ੈਸਲਾ- ਭਾਈ ਚਾਵਲਾ ਅਗਲੀ ਖ਼ਬਰ ਭਾਰਤ-ਪਾਕਿਸਤਾਨ ਦੋਵਾਂ ਪਾਸਿਆਂ ਦੀ ਸਿੱਖ ਸੰਗਤ ਵਲੋਂ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਖੋਲ੍ਹਣ ਲਈ ਅੱਜ ਜ਼ੀਰੋ ਲਾਈਨ...
Ad Position 24