ਚੰਡੀਗੜ੍ਹ, 21 ਸਤੰਬਰ (ਪ੍ਰੋ ਅਵਤਾਰ ਸਿੰਘ) - ਗੁਲਜ਼ਾਰ ਸਿੰਘ ਦੇ ਪੁੱਤਰ ਲਖਵਿੰਦਰ ਸਿੰਘ ਨੇ ਹੁਣ ਸੰਗਰੂਰ ਜ਼ਿਲ੍ਹੇ ਵਿਚ ਗੁਲਜ਼ਾਰ ਸਿੰਘ ਦੀ ਖੁਦਕੁਸ਼ੀ ਦੇ ਮਾਮਲੇ 'ਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਪਟੀਸ਼ਨ ਵਿਚ ਪੰਜਾਬ ਪੁਲਿਸ ਦੀ ਜਾਂਚ 'ਤੇ ਸਵਾਲ ਉਠਾਏ ਗਏ ਹਨ, ਜਿਸ 'ਚ ਦੋਸ਼ ਲਗਾਇਆ ਗਿਆ ਹੈ ਕਿ ਪੁਲਿਸ ਰਾਜਨੀਤਕ ਦਬਾਅ ਹੇਠ ਕੰਮ ਕਰ ਰਹੀ ਹੈ, ਜਿਸ ਕਾਰਨ ਉਨ੍ਹਾਂ ਲਈ ਨਿਰਪੱਖ ਜਾਂਚ ਕਰਨਾ ਅਸੰਭਵ ਹੋ ਗਿਆ ਹੈ। ਪਟੀਸ਼ਨਕਰਤਾ ਨੇ ਮੰਗ ਕੀਤੀ ਹੈ ਕਿ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਜਾਂ ਕੋਈ ਹੋਰ ਸੁਤੰਤਰ ਜਾਂਚ ਏਜੰਸੀ ਮਾਮਲੇ ਦੀ ਜਾਂਚ ਕਰੇ।
ਤਾਜ਼ਾ ਖ਼ਬਰਾਂ
Free
ਗੁਲਜ਼ਾਰ ਸਿੰਘ ਦੇ ਪੁੱਤਰ ਨੇ ਖੁਦਕੁਸ਼ੀ ਮਾਮਲੇ ਦੀ ਸੀ.ਬੀ.ਆਈ. ਜਾਂਚ ਦੀ ਮੰਗ ਕਰਦੇ ਹੋਏ ਖੜਕਾਇਆ ਹਾਈ ਕੋਰਟ ਦਾ ਦਰਵਾਜ਼ਾ
ਚੰਡੀਗੜ੍ਹ, 21 ਸਤੰਬਰ (ਪ੍ਰੋ ਅਵਤਾਰ ਸਿੰਘ) - ਗੁਲਜ਼ਾਰ ਸਿੰਘ ਦੇ ਪੁੱਤਰ ਲਖਵਿੰਦਰ ਸਿੰਘ ਨੇ ਹੁਣ ਸੰਗਰੂਰ ਜ਼ਿਲ੍ਹੇ ਵਿਚ ਗੁਲਜ਼ਾਰ ਸਿੰਘ ਦੀ ਖੁਦਕੁਸ਼ੀ ਦੇ ਮਾਮਲੇ 'ਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ।
ਅਜੀਤ ਡੈਸਕ
21-09-2026