21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਪਿੰਡ ਤੇਜਾ ਕਲਾਂ ਦੇ ਨੌਜਵਾਨ ਦੀ ਮੌਤ

ਫਤਿਹਗੜ੍ਹ ਚੂੜੀਆਂ, (ਗੁਰਦਾਸਪੁਰ), 21 ਸਤੰਬਰ, (ਅਵਤਾਰ ਸਿੰਘ ਰੰਧਾਵਾ)- ਵਿਧਾਨ ਸਭਾ ਹਲਕਾ ਫਤਹਿਗੜ੍ਹ ਚੂੜੀਆਂ ਅਧੀਨ ਪੈਂਦੇ ਪਿੰਡ ਤੇਜਾ ਕਲਾਂ ਦੇ ਕਰੀਬ 22 ਸਾਲਾ ਨੌਜਵਾਨ ਦੀ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਮੌਤ ਹੋ ਜਾਣ ਦੀ ਖਬਰ ਹੈ।

Ad Position 21
No active advertisement
ਅਜੀਤ ਡੈਸਕ 21-09-2026

ਫਤਿਹਗੜ੍ਹ ਚੂੜੀਆਂ, (ਗੁਰਦਾਸਪੁਰ), 21 ਸਤੰਬਰ, (ਅਵਤਾਰ ਸਿੰਘ ਰੰਧਾਵਾ)- ਵਿਧਾਨ ਸਭਾ ਹਲਕਾ ਫਤਹਿਗੜ੍ਹ ਚੂੜੀਆਂ ਅਧੀਨ ਪੈਂਦੇ ਪਿੰਡ ਤੇਜਾ ਕਲਾਂ ਦੇ ਕਰੀਬ 22 ਸਾਲਾ ਨੌਜਵਾਨ ਦੀ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਮੌਤ ਹੋ ਜਾਣ ਦੀ ਖਬਰ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਨੌਜਵਾਨ ਦੇ ਪਿਤਾ ਗੁਰਮਖ  ਸਿੰਘ ਅਤੇ ਚਾਚਾ ਬਾਊ ਸਿੰਘ ਨੇ ਦੱਸਿਆ ਕਿ ਉਕਤ ਨੌਜਵਾਨ ਦਮਨਪ੍ਰੀਤ ਸਿੰਘ 22 ਸਾਲਾ ਪਿਛਲੇ ਕਰੀਬ ਦੋ ਦਿਨ ਤੋਂ ਘਰ ਨਹੀਂ ਸੀ। ਉਨ੍ਹਾਂ ਨੂੰ ਪਤਾ ਲੱਗਾ ਕਿ ਫਤਿਹਗੜ੍ਹ ਚੂੜੀਆਂ ਦੇ ਨਜ਼ਦੀਕ ਪੈਂਦੇ ਪਿੰਡ ਚਿਤੌੜਗੜ ਦੇ ਸ਼ਮਸ਼ਾਨਘਾਟ ਵਿਚ ਇਕ ਨੌਜਵਾਨ ਦੀ ਲਾਸ਼ ਪਈ ਹੈ। ਜਦੋਂ ਪਰਿਵਾਰਕ ਮੈਂਬਰਾਂ ਨੇ ਜਾ ਕੇ ਦੇਖਿਆ ਤਾਂ ਨੌਜਵਾਨ ਦੀ ਪਛਾਣ ਦਮਨਪ੍ਰੀਤ ਸਿੰਘ ਪੁੱਤਰ ਗੁਰਮੁਖ ਸਿੰਘ ਵਾਸੀ ਤੇਜਾ ਕਲਾਂ ਵਜੋਂ ਹੋਈ ਹੈ।

Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੀ ਕੋਰ ਕਮੇਟੀ ਦੀ ਮੀਟਿੰਗ ਸ਼ੁਰੂ ਅਗਲੀ ਖ਼ਬਰ ਚਾਰ ਸਾਲਾ ਬੱਚੇ ਦੇ ਅਗਵਾ ਮਾਮਲੇ ਵਿਚ ਮੁੱਖ ਮੁਲਜ਼ਮ ਗ੍ਰਿਫਤਾਰ, ਦੂਜੇ ਜੀ ਭਾਲ ਜਾਰੀ
Ad Position 24