21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੀ ਕੋਰ ਕਮੇਟੀ ਦੀ ਮੀਟਿੰਗ ਸ਼ੁਰੂ

ਚੰਡੀਗੜ੍ਹ, 21 ਸਤੰਬਰ (ਪ੍ਰੋ ਅਵਤਾਰ ਸਿੰਘ) - ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਕੋਰ ਕਮੇਟੀ ਦੀ ਮੀਟਿੰਗ ਸ਼ੁਰੂ ਹੋ ਗਈ ਹੈ। ਇਸ ਮੀਟਿੰਗ ਵਿਚ ਕਮੇਟੀ ਮੈਂਬਰ ਗੁਰਪ੍ਰਤਾਪ ਸਿੰਘ ਵਡਾਲਾ, ਪ੍ਰੇਮ ਸਿੰਘ ਚੰਦੂਮਾਜਰਾ, ਗੋਬਿੰਦ ਸਿੰਘ ਲੌਂਗੋਵਾਲ, ਸੁੱਚਾ ਸਿੰਘ ਛੋਟੇਪੁਰ, ਪਰਮਿੰਦਰ ਸਿੰਘ ਢੀਂਡਸਾ, ਸਰਵਣ ਸਿੰਘ ਫਿਲੋਰ, ਜਸਟਿਸ ਨਿਰਮਲ ਸਿੰਘ, ਗਗਨਜੀਤ ਸਿੰਘ ਬਰਨਾਲਾ ਆਦਿ ਮੌਜੂਦ ਹਨ।

Ad Position 21
No active advertisement
ਅਜੀਤ ਡੈਸਕ 21-09-2026

ਚੰਡੀਗੜ੍ਹ, 21 ਸਤੰਬਰ (ਪ੍ਰੋ ਅਵਤਾਰ ਸਿੰਘ) - ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਕੋਰ ਕਮੇਟੀ ਦੀ ਮੀਟਿੰਗ ਸ਼ੁਰੂ ਹੋ ਗਈ ਹੈ। ਇਸ ਮੀਟਿੰਗ ਵਿਚ ਕਮੇਟੀ ਮੈਂਬਰ ਗੁਰਪ੍ਰਤਾਪ ਸਿੰਘ ਵਡਾਲਾ, ਪ੍ਰੇਮ ਸਿੰਘ ਚੰਦੂਮਾਜਰਾ, ਗੋਬਿੰਦ ਸਿੰਘ ਲੌਂਗੋਵਾਲ, ਸੁੱਚਾ ਸਿੰਘ ਛੋਟੇਪੁਰ, ਪਰਮਿੰਦਰ ਸਿੰਘ ਢੀਂਡਸਾ, ਸਰਵਣ ਸਿੰਘ ਫਿਲੋਰ, ਜਸਟਿਸ ਨਿਰਮਲ ਸਿੰਘ, ਗਗਨਜੀਤ ਸਿੰਘ ਬਰਨਾਲਾ ਆਦਿ ਮੌਜੂਦ ਹਨ। 

ਕਮੇਟੀ ਦੀ ਮੀਟਿੰਗ ਉਪਰੰਤ ਬਾਅਦ ਦੁਪਹਿਰ 2 ਵਜੇ ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਪ੍ਰੈਸ ਕਾਨਫਰੰਸ ਕਰ ਮੀਟਿੰਗ ਬਾਰੇ ਜਾਣਕਾਰੀ ਦੇਣਗੇ।

Ad Position 22
No active advertisement
ਪਿਛਲੀ ਖ਼ਬਰ ਨਸ਼ਾ ਮੁਕਤ ਪੰਜਾਬ ਯਾਤਰਾ ਤੋਂ ਪਹਿਲਾਂ ਇਕੱਤਰਤਾ ਨੂੰ ਸੰਬੋਧਨ ਕਰ ਰਹੇ ਹਨ ਸ਼ਿਵਰਾਜ ਚੌਹਾਨ ਅਗਲੀ ਖ਼ਬਰ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਪਿੰਡ ਤੇਜਾ ਕਲਾਂ ਦੇ ਨੌਜਵਾਨ ਦੀ ਮੌਤ
Ad Position 24