21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਭਾਈ ਚਾਵਲਾ ਦੇ ਮੁੱਦੇ ’ਤੇ ਗਿਆਨੀ ਹਰਪ੍ਰੀਤ ਸਿੰਘ ਵਲੋਂ ਪ੍ਰੈਸ ਕਾਨਫ਼ਰੰਸ

ਚੰਡੀਗੜ੍ਹ, 21 ਸਤੰਬਰ- ਅੱਜ ਗਿਆਨੀ ਹਰਪ੍ਰੀਤ ਸਿੰਘ ਵਲੋਂ ਭਾਈ ਅਮਰਜੀਤ ਸਿੰਘ ਚਾਵਲਾ ਦੇ ਮੁੱਦੇ ’ਤੇ ਇਕ ਅਹਿਮ ਪ੍ਰੈਸ ਕਾਨਫ਼ਰੰਸ ਕੀਤੀ ਗਈ। ਪ੍ਰੈਸ ਕਾਨਫ਼ਰੰਸ ਵਿਚ ਉਨ੍ਹਾਂ ਇਲਜ਼ਾਮ ਲਗਾਉਂਦੇ ਹੋਏ ਕਿਹਾ ਕਿ ਮੇਰੀ ਕਿਰਦਾਰਕੁਸ਼ੀ ਕਰਨ ਲਈ ਮਹਿਲਾ ਨੂੰ ਬੁਲਾਇਆ ਗਿਆ

Ad Position 21
No active advertisement
ਅਜੀਤ ਡੈਸਕ 21-09-2026

ਚੰਡੀਗੜ੍ਹ, 21 ਸਤੰਬਰ- ਅੱਜ ਗਿਆਨੀ ਹਰਪ੍ਰੀਤ ਸਿੰਘ ਵਲੋਂ ਭਾਈ ਅਮਰਜੀਤ ਸਿੰਘ ਚਾਵਲਾ ਦੇ ਮੁੱਦੇ ’ਤੇ ਇਕ ਅਹਿਮ ਪ੍ਰੈਸ ਕਾਨਫ਼ਰੰਸ ਕੀਤੀ ਗਈ। ਪ੍ਰੈਸ ਕਾਨਫ਼ਰੰਸ ਵਿਚ ਉਨ੍ਹਾਂ ਇਲਜ਼ਾਮ ਲਗਾਉਂਦੇ ਹੋਏ ਕਿਹਾ ਕਿ ਮੇਰੀ ਕਿਰਦਾਰਕੁਸ਼ੀ ਕਰਨ ਲਈ ਮਹਿਲਾ ਨੂੰ ਬੁਲਾਇਆ ਗਿਆ ਤੇ ਐਸ.ਜੀ.ਪੀ.ਸੀ. ਦੱਸੇ ਕਿ ਮਹਿਲਾ ਨੂੰ ਕਿਸ ਮਕਸਦ ਲਈ ਬੁਲਾਇਆ ਗਿਆ ਸੀ ਤੇ ਇਸ ਦਾ ਜਵਾਬ ਅਕਾਲੀ ਦਲ ਦੇ ਪ੍ਰਧਾਨ ਵਲੋਂ ਵੀ ਦਿੱਤਾ ਜਾਵੇ। ਉਨ੍ਹਾਂ ਅੱਗੇ ਕਿਹਾ ਕਿ ਜੇ ਐਡਵੋਕੇਟ ਧਾਮੀ ਨੂੰ ਵੀ ਇਸ ਗੱਲ ਦਾ ਜਵਾਬ ਦੇਣਾ ਚਾਹੀਦਾ ਹੈ ਤੇ ਜੇ ਉਨ੍ਹਾਂ ਕੋਲ ਕੋਈ ਜਵਾਬ ਨਹੀਂ ਤਾਂ ਉਹ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦੇਣ। ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਇਸ ਮਾਮਲੇ ਦੀ ਜਾਂਚ ਕਰੇ ਤੇ ਸਾਰੀ ਜਾਂਚ ਐਸ.ਆਈ.ਟੀ. ਪਾਸੋਂ ਕਰਵਾਈ ਜਾਵੇ। 

Ad Position 22
No active advertisement
ਪਿਛਲੀ ਖ਼ਬਰ ਭਾਈ ਅਮਰਜੀਤ ਸਿੰਘ ਚਾਵਲਾ ਦੇ ਅਸਤੀਫ਼ੇ ’ਤੇ ਹਾਈ ਕੋਰਟ ਤੋਂ ਦਖ਼ਲ ਦੀ ਮੰਗ ਅਗਲੀ ਖ਼ਬਰ ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ ਤਲਵੰਡੀ ਸਾਬੋ ਤੋਂ ਰਵਾਨਾ
Ad Position 24