21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਮੀਰੀ ਪੀਰੀ ਖਾਲਸਾ ਮਾਰਚ ਦੀ ਟਾਂਡਾ ਤੋਂ ਅਗਲੇ ਪੜਾਅ ਲਈ ਹੋਈ ਆਰੰਭਤਾ

ਟਾਂਡਾ ਉੜਮੁੜ, (ਹੁਸ਼ਿਆਰਪੁਰ), 21 ਸਤੰਬਰ (ਦੀਪਕ ਬਹਿਲ)- ਮੀਰੀ ਪੀਰੀ ਖਾਲਸਾ ਮਾਰਚ ਅੱਜ ਗੁਰਦੁਆਰਾ ਤਪ ਅਸਥਾਨ ਬਾਬਾ ਬਲਵੰਤ ਸਿੰਘ ਟਾਂਡਾ ਤੋਂ ਪੂਰਨ ਗੁਰਮਿਆਦਾ ਹੇਠ ਪੰਜ ਪਿਆਰਿਆਂ ਦੀ ਅਗਵਾਈ ਹੇਠ ਸੰਗਤਾਂ ਦੀ ਵਿਸ਼ਾਲ ਹਾਜ਼ਰੀ ਚ ਰਵਾਨਾ ਹੋਇਆ ।

Ad Position 21
No active advertisement
ਅਜੀਤ ਡੈਸਕ 21-09-2026

ਟਾਂਡਾ ਉੜਮੁੜ, (ਹੁਸ਼ਿਆਰਪੁਰ), 21 ਸਤੰਬਰ (ਦੀਪਕ ਬਹਿਲ)- ਮੀਰੀ ਪੀਰੀ ਖਾਲਸਾ ਮਾਰਚ ਅੱਜ ਗੁਰਦੁਆਰਾ ਤਪ ਅਸਥਾਨ ਬਾਬਾ ਬਲਵੰਤ ਸਿੰਘ ਟਾਂਡਾ ਤੋਂ ਪੂਰਨ ਗੁਰਮਿਆਦਾ ਹੇਠ ਪੰਜ ਪਿਆਰਿਆਂ ਦੀ ਅਗਵਾਈ ਹੇਠ ਸੰਗਤਾਂ ਦੀ ਵਿਸ਼ਾਲ ਹਾਜ਼ਰੀ ਚ ਰਵਾਨਾ ਹੋਇਆ । ਇਸ ਖਾਲਸਾ ਮਾਰਚ ਦੇ ਸਵਾਗਤ ਲਈ ਜਿਥੇ ਸੰਤ ਬਾਬਾ ਗੁਰਦਿਆਲ ਸਿੰਘ ਵਲੋਂ ਵਿਸ਼ਾਲ ਪ੍ਰਬੰਧ ਕੀਤੇ ਗਏ ਉਥੇ ਇਸ ਮੌਕੇ ਇਕ ਵਿਸ਼ਾਲ ਗੁਰਮਤਿ ਸਮਾਗਮ ਵੀ ਕਰਵਾਇਆ ਗਿਆ, ਜਿਸ ਦੌਰਾਨ ਵੱਡੀ ਗਿਣਤੀ ’ਚ ਜਿਥੇ ਸੰਤ ਮਹਾਂਪੁਰਸ਼ ਪੁੱਜੇ ,ਉੱਥੇ ਇਸ ਮੀਰੀ ਪੀਰੀ ਖਾਲਸਾ ਮਾਰਚ ਦੇ ਪੜਾਅ ਉਪਰੰਤ ਹੋਈ ਆਰੰਭਤਾ ਮੌਕੇ ਸਿੰਘ ਸਾਹਿਬ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਸਿੰਘ ਸਾਹਿਬ ਗਿਆਨੀ ਟੇਕ ਸਿੰਘ ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਉਚੇਚੇ ਤੌਰ ’ਤੇ ਪੁੱਜੇ।

Ad Position 22
No active advertisement
ਪਿਛਲੀ ਖ਼ਬਰ ਏਸ਼ੀਅਨ ਹਾਕੀ ਫੈਡਰੇਸ਼ਨ ਵਲੋਂ ਮੁੱਖ ਮੰਤਰੀ ਮਾਨ ਨੂੰ ਜਾਪਾਨ ’ਚ ਹਾਕੀ ਮੈਚ ਦੇਖਣ ਦਾ ਸੱਦਾ ਅਗਲੀ ਖ਼ਬਰ ਗੜ੍ਹਸ਼ੰਕਰ ’ਚ ਸ਼੍ਰੋਮਣੀ ਅਕਾਲੀ ਦਲ (ਬ) ਦੇ ਚੋਣ ਦਫ਼ਤਰ ਦਾ ਉਦਘਾਟਨ
Ad Position 24