21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਏਸ਼ੀਅਨ ਹਾਕੀ ਫੈਡਰੇਸ਼ਨ ਵਲੋਂ ਮੁੱਖ ਮੰਤਰੀ ਮਾਨ ਨੂੰ ਜਾਪਾਨ ’ਚ ਹਾਕੀ ਮੈਚ ਦੇਖਣ ਦਾ ਸੱਦਾ

ਚੰਡੀਗੜ੍ਹ, 21 ਸਤੰਬਰ- ਏਸ਼ੀਅਨ ਹਾਕੀ ਫੈਡਰੇਸ਼ਨ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਾਪਾਨ ਦੇ ਆਈਚੀ-ਨਾਗੋਆ ਵਿਚ 2026 ਏਸ਼ੀਆਈ ਖੇਡਾਂ ਦੇ ਹਾਕੀ ਮੈਚ ਦੇਖਣ ਲਈ ਸੱਦਾ ਦਿੱਤਾ ਹੈ।

Ad Position 21
No active advertisement
ਅਜੀਤ ਡੈਸਕ 21-09-2026

ਚੰਡੀਗੜ੍ਹ, 21 ਸਤੰਬਰ- ਏਸ਼ੀਅਨ ਹਾਕੀ ਫੈਡਰੇਸ਼ਨ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਾਪਾਨ ਦੇ ਆਈਚੀ-ਨਾਗੋਆ ਵਿਚ 2026 ਏਸ਼ੀਆਈ ਖੇਡਾਂ ਦੇ ਹਾਕੀ ਮੈਚ ਦੇਖਣ ਲਈ ਸੱਦਾ ਦਿੱਤਾ ਹੈ। ਪੁਰਸ਼ ਅਤੇ ਮਹਿਲਾ ਹਾਕੀ ਸੈਮੀਫਾਈਨਲ 30 ਸਤੰਬਰ ਅਤੇ 1 ਅਕਤੂਬਰ ਨੂੰ ਖੇਡੇ ਜਾਣਗੇ। 2 ਅਤੇ 3 ਅਕਤੂਬਰ ਨੂੰ ਪੁਰਸ਼ ਅਤੇ ਮਹਿਲਾ ਹਾਕੀ ਫਾਈਨਲ ਲਈ ਸੱਦਾ ਪੱਤਰ ਭੇਜੇ ਗਏ ਹਨ। ਪੰਜਾਬ ਸਰਕਾਰ ਦਾ ਵਫ਼ਦ ਇਕ ਅੰਤਰਰਾਸ਼ਟਰੀ ਖੇਡ ਸਮਾਗਮ ਦੇ ਪ੍ਰਬੰਧਾਂ ਵਿਚ ਤਜ਼ਰਬਾ ਹਾਸਲ ਕਰੇਗਾ।

Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਕਮੇਟੀ ਦੇ ਵਿਰੋਧੀ ਧਿਰ ਨਾਲ ਸੰਬੰਧਿਤ ਮੈਂਬਰਾਂ ਨੇ 25 ਨੂੰ ਜਲੰਧਰ ਵਿਖੇ ਸੱਦੀ ਸਿੱਖ ਜਥੇਬੰਦੀਆਂ ਦੀ ਇਕੱਤਰਤਾ ਅਗਲੀ ਖ਼ਬਰ ਮੀਰੀ ਪੀਰੀ ਖਾਲਸਾ ਮਾਰਚ ਦੀ ਟਾਂਡਾ ਤੋਂ ਅਗਲੇ ਪੜਾਅ ਲਈ ਹੋਈ ਆਰੰਭਤਾ
Ad Position 24