21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਰੋਹਿਣੀ ਜੇਲ੍ਹ ਵਿਚ ਇਕ ਹਵਾਲਾਤੀ ਦੀ ਤੇਜ਼ਧਾਰ ਹਥਿਆਰ ਨਾਲ ਹੱਤਿਆ

ਨਵੀਂ ਦਿੱਲੀ, 21 ਸਤੰਬਰ - ਰੋਹਿਣੀ ਜੇਲ੍ਹ ਵਿਚ ਇਕ ਹਵਾਲਾਤੀ ਦੀ ਤੇਜ਼ਧਾਰ ਹਥਿਆਰ ਨਾਲ ਵਾਰ ਕਰਕੇ ਹੱਤਿਆ ਕਰ ਦਿੱਤੀ ਗਈ। ਉਹ 'ਆਰਮਜ਼ ਐਕਟ...

Ad Position 21
No active advertisement
ਅਜੀਤ ਡੈਸਕ 21-09-2026

ਨਵੀਂ ਦਿੱਲੀ, 21 ਸਤੰਬਰ - ਰੋਹਿਣੀ ਜੇਲ੍ਹ ਵਿਚ ਇਕ ਹਵਾਲਾਤੀ ਦੀ ਤੇਜ਼ਧਾਰ ਹਥਿਆਰ ਨਾਲ ਵਾਰ ਕਰਕੇ ਹੱਤਿਆ ਕਰ ਦਿੱਤੀ ਗਈ। ਉਹ 'ਆਰਮਜ਼ ਐਕਟ' (ਹਥਿਆਰਾਂ ਬਾਰੇ ਕਾਨੂੰਨ) ਤਹਿਤ ਕੈਦ ਸੀ। ਪੁਲਿਸ ਅਨੁਸਾਰ, ਇਸ ਬਾਰੇ ਜਾਣਕਾਰੀ ਦੁਪਹਿਰ 12 ਵਜੇ ਦੇ ਕਰੀਬ ਮਿਲੀ।

Ad Position 22
No active advertisement
ਪਿਛਲੀ ਖ਼ਬਰ ਰੇਸ਼ਮ ਵੜੈਚ ਨੇ ਸੰਭਾਲਿਆ ਮਾਰਕੀਟ ਕਮੇਟੀ ਚੋਗਾਵਾਂ ਦੇ ਚੇਅਰਮੈਨ ਦਾ ਅਹੁਦਾ, ਸੋਨੀਆ ਮਾਨ ਨੇ ਦਿੱਤੀ ਵਧਾਈ ਅਗਲੀ ਖ਼ਬਰ ਏਸ਼ੀਆਈ ਖੇਡਾਂ 2026 - ਤਗਮੇ ਦਾ ਰੰਗ ਬਦਲਣ ਦੀ ਪੂਰੀ ਕੋਸ਼ਿਸ਼ ਕੀਤੀ, ਪਰ ਕੁਝ ਹਾਲਾਤਾਂ ਕਾਰਨ ਮੈਂ ਅਜਿਹਾ ਨਹੀਂ ਕਰ ਸਕੀ...
Ad Position 24