21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

'ਨਸ਼ਾ ਮੁਕਤ ਪੰਜਾਬ ਯਾਤਰਾ' ਦੌਰਾਨ ਗੁਰਦਰਸ਼ਨ ਸਿੰਘ ਸੈਣੀ ਦੇ ਟਰੈਕਟਰ 'ਤੇ ਬਹਿ ਕੇ ਜ਼ੀਰਕਪੁਰ ਪਹੁੰਚੇ ਮਨੋਜ ਤਿਵਾੜੀ

ਜ਼ੀਰਕਪੁਰ, (ਮੁਹਾਲੀ) 21 ਸਤੰਬਰ, (ਹੈਪੀ ਪੰਡਵਾਲਾ) - ਭਾਰਤੀ ਜਨਤਾ ਪਾਰਟੀ ਦੀ 'ਨਸ਼ਾ ਮੁਕਤ ਪੰਜਾਬ ਯਾਤਰਾ ਦਾ ਜ਼ੀਰਕਪੁਰ ਦੇ ਵੀ.ਆਈ.ਪੀ. ਰੋਡ 'ਤੇ ਹਲਕਾ ਡੇਰਾਬੱਸੀ ਦੇ ਸੀਨੀਅਰ...

Ad Position 21
No active advertisement
ਅਜੀਤ ਡੈਸਕ 21-09-2026

ਜ਼ੀਰਕਪੁਰ, (ਮੁਹਾਲੀ) 21 ਸਤੰਬਰ, (ਹੈਪੀ ਪੰਡਵਾਲਾ) - ਭਾਰਤੀ ਜਨਤਾ ਪਾਰਟੀ ਦੀ 'ਨਸ਼ਾ ਮੁਕਤ ਪੰਜਾਬ ਯਾਤਰਾ ਦਾ ਜ਼ੀਰਕਪੁਰ ਦੇ ਵੀ.ਆਈ.ਪੀ. ਰੋਡ 'ਤੇ ਹਲਕਾ ਡੇਰਾਬੱਸੀ ਦੇ ਸੀਨੀਅਰ ਭਾਜਪਾ ਆਗੂ ਗੁਰਦਰਸ਼ਨ ਸਿੰਘ ਸੈਣੀ ਦੀ ਦੇਖ-ਰੇਖ ਹੇਠ ਸ਼ਾਨਦਾਰ ਸਵਾਗਤ ਕੀਤਾ ਗਿਆ। 
ਇਸ ਦੌਰਾਨ ਇਲਾਕਾ ਵਾਸੀਆਂ ਦਾ ਵੱਡਾ ਇਕੱਠ ਦੇਖਣ ਨੂੰ ਮਿਲਿਆ। ਡੇਰਾਬੱਸੀ ਤੋਂ ਜ਼ੀਰਕਪੁਰ ਤੱਕ ਗੁਰਦਰਸ਼ਨ ਸੈਣੀ ਦੇ ਟਰੈਕਟਰ 'ਤੇ ਬਹਿ ਕੇ ਮਨੋਜ ਤਿਵਾੜੀ ਨੇ ਨਸ਼ਿਆਂ ਖ਼ਿਲਾਫ ਮੁਹਿੰਮ 'ਚ ਹਿੱਸਾ ਲਿਆ। ਉਨ੍ਹਾਂ ਖ਼ੁਦ ਟਰੈਕਟਰ ਚਲਾਇਆ।

Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਦੀ ਅਗਵਾਈ ਹੇਠ ਅੱਜ ਯੂ.ਪੀ.ਚ ਕਾਨੂੰਨ ਦਾ ਰਾਜ ਕਾਇਮ ਹੈ - ਨਿਤਿਨ ਨਬੀਨ ਅਗਲੀ ਖ਼ਬਰ ਘਰ ਜਾਂਦੀ ਮਹਿਲਾ ਨੂੰ ਰਾਹ ਵਿਚ ਘੇਰ ਕੇ ਕੀਤਾ ਗਿਆ ਸਮੂਹਿਕ ਜਬਰ-ਜਨਾਹ
Ad Position 24