22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਨਸ਼ੇ ਕਾਰਨ ਇਕ ਨੌਜਵਾਨ ਦੀ ਮੌਤ

ਚੱਬਾ, (ਅੰਮ੍ਰਿਤਸਰ), 22 ਸਤੰਬਰ (ਜੱਸਾ ਅਨਜਾਣ)- ਅੰਮ੍ਰਿਤਸਰ ਦੇ ਵਿਧਾਨ ਸਭਾ ਹਲਕਾ ਅਟਾਰੀ ਅਧੀਨ ਆਉਂਦੇ ਪਿੰਡ ਚਾਟੀਵਿੰਡ ਬੋਪਾਰਾਏ ਵਿਖੇ ਇਕ ਨੌਜਵਾਨ ਦੀ ਚਿੱਟੇ ਨਾਲ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।

Ad Position 21
No active advertisement
ਅਜੀਤ ਡੈਸਕ 22-09-2026

  ਚੱਬਾ, (ਅੰਮ੍ਰਿਤਸਰ), 22 ਸਤੰਬਰ (ਜੱਸਾ ਅਨਜਾਣ)- ਅੰਮ੍ਰਿਤਸਰ ਦੇ ਵਿਧਾਨ ਸਭਾ ਹਲਕਾ ਅਟਾਰੀ ਅਧੀਨ ਆਉਂਦੇ ਪਿੰਡ ਚਾਟੀਵਿੰਡ ਬੋਪਾਰਾਏ ਵਿਖੇ ਇਕ ਨੌਜਵਾਨ ਦੀ ਚਿੱਟੇ ਨਾਲ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਦੇ ਵੱਡੇ ਭਰਾ ਗੋਪਾਲ ਸਿੰਘ ਪੁੱਤਰ ਸਵ.ਬਲਦੇਵ ਸਿੰਘ ਨੇ ਦੱਸਿਆ ਕਿ ਮੇਰਾ ਛੋਟਾ ਭਰਾ ਬੂਟਾ ਸਿੰਘ (35) ਪਿਛਲੇ ਪੰਜ ਸਾਲ ਤੋਂ ਨਸ਼ੇ ਦਾ ਆਦੀ ਹੋ ਗਿਆ ਸੀ, ਜਿਸ ਦੀ ਅੱਜ ਨਸ਼ੇ ਦੀ ਵੱਧ ਮਾਤਰਾ ਲੈਣ ਕਾਰਨ ਮੌਤ ਹੋ ਗਈ।

Ad Position 22
No active advertisement
ਅਗਲੀ ਖ਼ਬਰ ਡੀ.ਏ. ਬਕਾਏ ਦੇ ਭੁਗਤਾਨ ’ਚ ਹੁਕਮਾਂ ਦੀ ਅਵਹੇਲਨਾ ’ਤੇ ਹਾਈ ਕੋਰਟ ਸਖ਼ਤ
Ad Position 24