22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਅਫੀਮ ਸਮੇਤ ਦੋ ਤਸਕਰ ਕਾਬੂ

ਰਾਜਪੁਰਾ (ਪਟਿਆਲਾ), 22 ਸਤੰਬਰ (ਰਣਜੀਤ ਸਿੰਘ)- ਸਦਰ ਪੁਲਿਸ ਨੂੰ ਉਸ ਵੇਲੇ ਵੱਡੀ ਸਫ਼ਲਤਾ ਮਿਲੀ...

Ad Position 21
No active advertisement
ਅਜੀਤ ਡੈਸਕ 22-09-2026

ਰਾਜਪੁਰਾ (ਪਟਿਆਲਾ), 22 ਸਤੰਬਰ (ਰਣਜੀਤ ਸਿੰਘ)- ਸਦਰ ਪੁਲਿਸ ਨੂੰ ਉਸ ਵੇਲੇ ਵੱਡੀ ਸਫ਼ਲਤਾ ਮਿਲੀ ਜਦੋਂ ਦੋ ਤਸਕਰਾਂ ਨੂੰ ਦੋ ਕਿਲੋ ਅਫੀਮ ਸਮੇਤ ਕਾਬੂ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਇੰਸਪੈਕਟਰ ਕਿਰਪਾਲ ਸਿੰਘ ਮੋਹੀ ਨੇ ਦੱਸਿਆ ਕਿ ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਸ਼ੁਰੂ ਕੀਤੀ ਮੁਹਿੰਮ ਤਹਿਤ ਉਪਲਹੇੜੀ ਨੇੜੇ ਪੁਲਿਸ ਪਾਰਟੀ ਵਲੋਂ ਨਾਕਾਬੰਦੀ ਕੀਤੀ ਗਈ ਸੀ।

ਪੁਲਿਸ ਪਾਰਟੀ ਨੇ ਵੇਖਿਆ ਕਿ ਦੋ ਵਿਅਕਤੀ ਜਿਹੜੇ ਪੁਲਿਸ ਨੂੰ ਦੇ ਕੇ ਭੱਜਣ ਦੀ ਤਾਕ ਵਿਚ ਸਨ। ਪੁਲਿਸ ਨੇ ਮੁਸਤੈਦੀ ਨਾਲ ਉਨ੍ਹਾਂ ਨੂੰ ਕਾਬੂ ਕਰਕੇ ਜਦੋਂ ਤਲਾਸ਼ੀ ਲਈ ਤਾਂ ਉਨ੍ਹਾਂ ਕੋਲ ਫੜੇ ਹੋਏ ਬੈਗਾਂ ਦੀ ਤਲਾਸ਼ੀ ਲਈ ਤਾਂ ਬੈਗਾਂ ਵਿਚੋਂ ਇਕ ਇਕ ਕਿਲੋ ਭਾਵ ਦੋ ਕਿਲੋ ਅਫੀਮ ਬਰਾਮਦ ਹੋਈ ਪੁਲਿਸ ਨੂੰ ਇਨ੍ਹਾਂ ਨੇ ਆਪਣੀ ਪਹਿਚਾਣ ਹਰੀ ਚੰਦ ਰਾਏ ਅਤੇ ਰਾਜਕੁਮਾਰ ਵਾਸੀ ਬਿਹਾਰ ਦੱਸੀ ਪੁਲਿਸ ਨੇ ਇਨ੍ਹਾਂ ਨੂੰ ਕਾਬੂ ਕਰਕੇ ਇਨ੍ਹਾਂ ਦੇ ਖਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 

Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਕਮੇਟੀ ਵਲੋਂ ਪੰਥ 'ਚੋਂ ਛੇਕੇ ਗਏ ਵਧੀਕ ਹੈੱਡ ਗ੍ਰੰਥੀ ਗਿਆਨੀ ਮਲਕੀਤ ਸਿੰਘ ਬਰਖਾਸਤ, ਭਾਈ ਚਾਵਲਾ ਦਾ ਅਸਤੀਫ਼ਾ ਕੀ... ਅਗਲੀ ਖ਼ਬਰ ਤਿੰਨ ਮਾਸੂਮ ਬੱਚਿਆਂ ਦੀ ਮੌਤ ਦਾ ਮਾਮਲਾ ਟਰੇਸ, ਮਾਂ ਗ੍ਰਿਫ਼ਤਾਰ
Ad Position 24