22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਖਰੜ ਵਿਖੇ ਭਾਜਪਾ ਦਾ ਨਾਰਾ 'ਨਸ਼ਾ ਮੁਕਾਉਣਾ ਸਾਰਾ' ਵੈਨਰ ਹੇਠ ਰੈਲੀ

ਖਰੜ (ਮੋਹਾਲੀ), 22 ਸਤੰਬਰ (ਤਰਸੇਮ ਸਿੰਘ ਜੰਡਪੁਰੀ)- ਅੱਜ ਭਾਜਪਾ ਹਲਕਾ ਖਰੜ ਦੀ ਆਗੂ ਰਣਜੀਤ ਸਿੰਘ ਗਿੱਲ....

Ad Position 21
No active advertisement
ਅਜੀਤ ਡੈਸਕ 22-09-2026

ਖਰੜ (ਮੋਹਾਲੀ), 22 ਸਤੰਬਰ (ਤਰਸੇਮ ਸਿੰਘ ਜੰਡਪੁਰੀ)- ਅੱਜ ਭਾਜਪਾ ਹਲਕਾ ਖਰੜ ਦੀ ਆਗੂ ਰਣਜੀਤ ਸਿੰਘ ਗਿੱਲ ਦੀ ਅਗਵਾਈ ਹੇਠ ਭਾਜਪਾ ਦਾ ਨਾਅਰਾ ਨਸ਼ਾ ਮੁਕਾਉਣਾ ਸਾਰਾ ਦੇ ਵੈਨਰ ਹੇਠ ਦੁਸ਼ਹਿਰਾ ਗਰਾਉਂਡ ਵਿਖੇ ਰੈਲੀ ਹੋਈ ਹੈ।

ਇਸ ਰੈਲੀ ਨੂੰ ਭਾਜਪਾ ਦੇ ਕੇਂਦਰੀ ਮੰਤਰੀ ਆਸ਼ੀਸ਼ ਸੂਦ, ਭਾਜਪਾ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋ, ਰਾਜਸਭਾ ਮੈਂਬਰ ਸਤਨਾਮ ਸਿੰਘ ਸੰਧੂ ਤੋਂ ਇਲਾਵਾ ਭਾਜਪਾ ਦੇ ਵੱਖ-ਵੱਖ ਸੀਨੀਅਰ ਆਗੂਆਂ ਨੇ ਸੰਬੋਧਨ ਕਰਦਿਆਂ 2027 ਦੀਆਂ ਚੋਣਾਂ ਵਿਚ ਪੰਜਾਬ ਵਿਚ ਭਾਜਪਾ ਦੀ ਸਰਕਾਰ ਬਣਾਉਣ ਦੀ ਅਪੀਲ ਕੀਤੀ ਹੈ।

Ad Position 22
No active advertisement
ਪਿਛਲੀ ਖ਼ਬਰ ਭਰਾ ਵਲੋਂ ਨਸ਼ੇ ਦੀ ਹਾਲਤ ’ਚ ਵੱਡੇ ਭਰਾ ਦਾ ਕਿਰਚਾਂ ਮਾਰ ਕੇ ਕਤਲ ਅਗਲੀ ਖ਼ਬਰ ਐਸ .ਐਨ .ਏ ਸਪਰਸ਼ ਸਕੀਮ ਨੇ ਅਧਿਆਪਕਾਂ ਨੂੰ ਕੀਤਾ ਪ੍ਰੇਸ਼ਾਨ, ਮਾਸਟਰ ਕੇਡਰ ਯੂਨੀਅਨ ਵਲੋਂ ਨਾਅਰੇਬਾਜ਼ੀ
Ad Position 24