22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਪਿੰਡ ਨਕਟੇ ਦੇ ਪੰਚਾਇਤੀ ਕੰਮਾਂ ਦੀ ਅਦਾਇਗੀ ਨਾ ਹੋਣ ਨੂੰ ਲੈ ਕੇ ਐਸ.ਸੀ. ਕਮਿਸ਼ਨ ਨੇ ਜ਼ਿੰਮੇਵਾਰ ਅਧਿਕਾਰੀ ਨੂੰ ਕੀਤਾ ਤਲਬ

ਸੰਗਰੂਰ, 22 ਸਤੰਬਰ (ਧੀਰਜ ਪਸੋਰੀਆ)- ਜ਼ਿਲ੍ਹਾ ਸੰਗਰੂਰ ਦੇ ਬਲਾਕ ਭਵਾਨੀਗੜ੍ਹ ਦੇ ਪਿੰਡ ਨਕਟੇ ਦੀ ਸਾਬਕਾ ਸਰਪੰਚ ਵਿੱਦਿਆ ਦੇਵੀ ਵਲੋਂ...

Ad Position 21
No active advertisement
ਅਜੀਤ ਡੈਸਕ 22-09-2026

ਸੰਗਰੂਰ, 22 ਸਤੰਬਰ (ਧੀਰਜ ਪਸੋਰੀਆ)- ਜ਼ਿਲ੍ਹਾ ਸੰਗਰੂਰ ਦੇ ਬਲਾਕ ਭਵਾਨੀਗੜ੍ਹ ਦੇ ਪਿੰਡ ਨਕਟੇ ਦੀ ਸਾਬਕਾ ਸਰਪੰਚ ਵਿੱਦਿਆ ਦੇਵੀ ਵਲੋਂ ਕੀਤੀ ਸ਼ਿਕਾਇਤ ਦੀ ਸੁਣਵਾਈ ਲਈ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵਲੋਂ 23 ਸਤੰਬਰ ਦੀ ਤਾਰੀਖ ਨਿਰਧਾਰਿਤ ਕੀਤੀ ਗਈ ਹੈ।

ਸ਼ਿਕਾਇਤ ਵਿਚ ਕਿਹਾ ਗਿਆ ਹੈ ਕਿ ਕੀਤੇ ਪੰਚਾਇਤੀ ਕੰਮਾਂ ਦੀ ਅਦਾਇਗੀ ਅਜੇ ਤੱਕ ਨਹੀਂ ਹੋਈ ਹੈ। ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵਲੋਂ ਡਿਪਟੀ ਕਮਿਸ਼ਨਰ ਸੰਗਰੂਰ ਨੂੰ ਭੇਜੇ ਪੱਤਰ ਵਿਚ ਕਿਹਾ ਗਿਆ ਹੈ ਕਿ ਸ਼ਿਕਾਇਤ ਦੀ ਪੜਤਾਲ ਕਰਵਾ ਕੇ ਤੱਥਾਂ ਦੇ ਆਧਾਰ 'ਤੇ ਰਿਪੋਰਟ ਤਿਆਰ ਕਰ ਕੇ ਅਸਲ ਕਾਪੀ ਅਤੇ ਇਕ ਫੋਟੋ ਸਟੇਟ ਕਾਪੀ ਲੈ ਕੇ ਜ਼ਿੰਮੇਵਾਰ ਅਧਿਕਾਰੀ 23 ਸਤੰਬਰ ਨੂੰ ਰੈਸਟ ਹਾਊਸ ਸੰਗਰੂਰ ਵਿਖੇ ਐਸ.ਸੀ. ਕਮਿਸ਼ਨ ਦੇ ਸਾਹਮਣੇ ਪੇਸ਼ ਹੋਵੇ।

Ad Position 22
No active advertisement
ਪਿਛਲੀ ਖ਼ਬਰ ਮਹਿਲਾ ਸਰਪੰਚ ਦਾ ਪਤੀ ਹੋਇਆ ਲਾਪਤਾ ਅਗਲੀ ਖ਼ਬਰ ਛੱਪੜ ਦੀ ਨਿਸ਼ਾਨਦੇਹੀ 'ਤੇ ਬੱਚੀਵਿੰਡ 'ਚ ਭਖਿਆ ਵਿਵਾਦ
Ad Position 24