ਜਲੰਧਰ, 23 ਸਤੰਬਰ (ਦਵਿੰਦਰ)- ਜਲੰਧਰ ਦੀ ਰਾਜਨੀਤੀ ਵਿਚ ਇਕ ਵਾਰ ਫਿਰ ਇਕ ਵੱਡਾ ਦਾਅ ਖੇਡਿਆ ਜਾ ਰਿਹਾ ਹੈ, ਜਿਸ ਵਿਚ ਵਿਧਾਇਕ ਰਮਨ ਅਰੋੜਾ ਨੂੰ ਇਕ ਵਾਰ ਫਿਰ ਸ਼ਕਤੀਸ਼ਾਲੀ ਬਣਾਉਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਪਾਰਟੀ ਹਾਈਕਮਾਨ ਨੇ ਇਕ ਵਾਰ ਫਿਰ ਰਮਨ ਅਰੋੜਾ ’ਤੇ ਵਿਸ਼ਵਾਸ ਪ੍ਰਗਟ ਕੀਤਾ ਹੈ ਅਤੇ ਹੁਣ ਉਹਨਾਂ ਨੂੰ ਜਲੰਧਰ ਸੈਂਟਰਲ ਵਿਚ ਦੁਬਾਰਾ ਸੱਤਾ ਦੇ ਕੇ ਮੈਦਾਨ ਵਿਚ ਉਤਾਰਿਆ ਗਿਆ ਹੈ। ਰਮਨ ਨੂੰ ਪਹਿਲਾਂ ਪੰਜਾਬ ਸਰਕਾਰ ਵਲੋਂ ਸੁਰੱਖਿਆ ਪ੍ਰਦਾਨ ਕੀਤੀ ਗਈ ਸੀ, ਜਿਸ ਤੋਂ ਬਾਅਦ ਉਨ੍ਹਾਂ ਨੇ ਸੁਰੱਖਿਆ ਵਾਪਸ ਕਰ ਦਿੱਤੀ। ਸੂਤਰਾਂ ਅਨੁਸਾਰ ਇਕ ਸਰਵੇਖਣ ਵਿਚ ਰਮਨ ਅਰੋੜਾ ਨੂੰ ਸੈਂਟਰਲ ਹਲਕੇ ਵਿਚ ਜਿੱਤਦੇ ਨਜ਼ਰ ਆ ਰਹੇ ਹਨ, ਜਿਸ ਤੋਂ ਬਾਅਦ ਪਾਰਟੀ ਹਾਈਕਮਾਨ ਉਨ੍ਹਾਂ ਵਿਚ ਦੁਬਾਰਾ ਵਿਸ਼ਵਾਸ ਪ੍ਰਗਟ ਕਰ ਸਕਦੀ ਹੈ।
ਤਾਜ਼ਾ ਖ਼ਬਰਾਂ
Free
ਰਮਨ ਅਰੋੜਾ ਨੂੰ ਜਲੰਧਰ ਸੈਂਟਰਲ ਹਲਕੇ ’ਚ ਮੁੜ ਜ਼ਿੰਮੇਵਾਰੀ ਦੇ ਸਕਦੀ ਹੈ ਪਾਰਟੀ ਹਾਈਕਮਾਨ- ਸੂਤਰ
ਜਲੰਧਰ, 23 ਸਤੰਬਰ (ਦਵਿੰਦਰ)- ਜਲੰਧਰ ਦੀ ਰਾਜਨੀਤੀ ਵਿਚ ਇਕ ਵਾਰ ਫਿਰ ਇਕ ਵੱਡਾ ਦਾਅ ਖੇਡਿਆ ਜਾ ਰਿਹਾ ਹੈ, ਜਿਸ ਵਿਚ ਵਿਧਾਇਕ ਰਮਨ ਅਰੋੜਾ ਨੂੰ ਇਕ ਵਾਰ ਫਿਰ ਸ਼ਕਤੀਸ਼ਾਲੀ ਬਣਾਉਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।
ਅਜੀਤ ਡੈਸਕ
23-09-2026