23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਸਮ੍ਰਿਤੀ ਈਰਾਨੀ ਨੂੰ ਲਗਾਇਆ ਗਿਆ ਹਰਿਆਣਾ ਭਾਜਪਾ ਇੰਚਾਰਜ

ਨਵੀਂ ਦਿੱਲੀ, 23 ਸਤੰਬਰ 2026 - ਭਾਰਤੀ ਜਨਤਾ ਪਾਰਟੀ ਨੇ ਵੱਖ-ਵੱਖ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਲਈ ਪਾਰਟੀ ਇੰਚਾਰਜ ਅਤੇ ਸਹਿ-ਇੰਚਾਰਜ ਨਿਯੁਕਤ ਕੀਤੇ ਹਨ। ਭਾਜਪਾ ਨੇ ਸਾਬਕਾ ਕੇਂਦਰੀ ਮੰਤਰੀ ਅਤੇ ਪਾਰਟੀ ਦੀ ਕੌਮੀ...

Ad Position 21
No active advertisement
ਅਜੀਤ ਡੈਸਕ 23-09-2026

ਨਵੀਂ ਦਿੱਲੀ, 23 ਸਤੰਬਰ 2026 - ਭਾਰਤੀ ਜਨਤਾ ਪਾਰਟੀ ਨੇ ਵੱਖ-ਵੱਖ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਲਈ ਪਾਰਟੀ ਇੰਚਾਰਜ ਅਤੇ ਸਹਿ-ਇੰਚਾਰਜ ਨਿਯੁਕਤ ਕੀਤੇ ਹਨ। ਭਾਜਪਾ ਨੇ ਸਾਬਕਾ ਕੇਂਦਰੀ ਮੰਤਰੀ ਅਤੇ ਪਾਰਟੀ ਦੀ ਕੌਮੀ ਜਨਰਲ ਸਕੱਤਰ ਸਮ੍ਰਿਤੀ ਇਰਾਨੀ ਨੂੰ ਪਾਰਟੀ ਦੀ ਇਕ ਵੱਡੀ ਜ਼ਿੰਮੇਵਾਰੀ ਸੌਂਪੀ ਹੈ। ਸਮ੍ਰਿਤੀ ਈਰਾਨੀ ਨੂੰ ਹਰਿਆਣਾ ਭਾਜਪਾ ਇੰਚਾਰਜ ਲਗਾਇਆ ਗਿਆ ਹੈ। ਇਸ ਤੋਂ ਇਲਾਵਾ ਸਮ੍ਰਿਤੀ ਇਰਾਨੀ ਨੂੰ ਸਿਧਾਰਥ ਸ਼ੰਭੁ ਦੇ ਨਾਲ ਛੱਤੀਸਗੜ੍ਹ ਭਾਜਪਾ ਇੰਚਾਰਜ ਦੀ ਵੀ ਜ਼ਿੰਮੇਵਾਰੀ ਸੌਂਪੀ ਗਈ ਹੈ। 

Ad Position 22
No active advertisement
ਪਿਛਲੀ ਖ਼ਬਰ ਡਾ. ਸਤੀਸ਼ ਪੂਨੀਆ ਨੂੰ ਨਿਯੁਕਤ ਕੀਤਾ ਗਿਆ ਪੰਜਾਬ ਭਾਜਪਾ ਦਾ ਇੰਚਾਰਜ ਅਗਲੀ ਖ਼ਬਰ ਭਾਜਪਾ ਵਲੋਂ ਵੱਖ-ਵੱਖ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਲਈ ਪਾਰਟੀ ਇੰਚਾਰਜ ਅਤੇ ਸਹਿ-ਇੰਚਾਰਜ ਨਿਯੁਕਤ
Ad Position 24