23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡਿਆ ਦੇ ਭਾਣਜੇ ਦੇ ਘਰ ਈ.ਡੀ. ਵਲੋਂ ਕੀਤੀ ਗਈ ਛਾਪੇਮਾਰੀ

ਲੁਧਿਆਣਾ, 23 ਸਤੰਬਰ (ਰੂਪੇਸ਼ ਕੁਮਾਰ, ਅਮਰਜੀਤ ਸਿੰਘ ਮੰਗਲੀ)- ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡਿਆ ਦੇ ਭਾਣਜੇ...

Ad Position 21
No active advertisement
ਅਜੀਤ ਡੈਸਕ 23-09-2026

ਲੁਧਿਆਣਾ, 23 ਸਤੰਬਰ (ਰੂਪੇਸ਼ ਕੁਮਾਰ, ਅਮਰਜੀਤ ਸਿੰਘ ਮੰਗਲੀ)- ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡਿਆ ਦੇ ਭਾਣਜੇ ਗੁਰਪ੍ਰੀਤ ਸਿੰਘ ਮੁੰਡਿਆ ਉਰਫ਼ ਪ੍ਰਿੰਸ ਦੇ ਘਰ ਈ.ਡੀ. ਵਲੋਂ ਛਾਪੇਮਾਰੀ ਕੀਤੀ ਗਈ ਹੈ।

ਦੱਸਿਆ ਜਾ ਰਿਹਾ ਹੈ ਕਿ ਕਈ ਘੰਟਿਆਂ ਤੋਂ ਈ.ਡੀ. ਵਲੋਂ ਇਹ ਛਾਪੇਮਾਰੀ ਜਾਰੀ ਹੈ। ਈ.ਡੀ. ਦੀ ਟੀਮ ਨਾਲ ਕੇਂਦਰੀ ਸੁਰੱਖਿਆ ਬਲਾਂ ਦੇ ਜਵਾਨ ਵੀ ਮੌਜੂਦ ਹਨ।

Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲ ਦੇ ਕੌਂਸਲਰਾਂ ਨੇ ਕਾਰਜ ਸਾਧਕ ਖਿਲਾਫ਼ ਖੋਲਿਆ ਬਗਾ਼ਵਤ ਦਾ ਮੋਰਚਾ ਅਗਲੀ ਖ਼ਬਰ ਕਰਜ਼ਾਈ ਮਜ਼ਦੂਰ ਵਲੋਂ ਸਲਫਾਸ ਨਿਗਲ ਕੇ ਜੀਵਨ ਲੀਲਾ ਸਮਾਪਤ
Ad Position 24