23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਪਟਿਆਲਾ-ਦੇਵੀਗੜ੍ਹ ਰੋਡ ’ਤੇ ਗੁਟਕਾ ਸਾਹਿਬ ਜੀ ਦੇ 78 ਅੰਗ ਮਿਲੇ

ਸਨੌਰ (ਪਟਿਆਲਾ), 23 ਸਤੰਬਰ (ਗੀਤਵਿੰਦਰ ਸਿੰਘ ਸੋਖਲ)- ਪਟਿਆਲਾ-ਦੇਵੀਗੜ੍ਹ ਰੋਡ ’ਤੇ ਪਿੰਡ ਘਲੋੜੀ...

Ad Position 21
No active advertisement
ਅਜੀਤ ਡੈਸਕ 23-09-2026

ਸਨੌਰ (ਪਟਿਆਲਾ), 23 ਸਤੰਬਰ (ਗੀਤਵਿੰਦਰ ਸਿੰਘ ਸੋਖਲ)- ਪਟਿਆਲਾ-ਦੇਵੀਗੜ੍ਹ ਰੋਡ ’ਤੇ ਪਿੰਡ ਘਲੋੜੀ ਨੇੜੇ ਗੁਟਕਾ ਸਾਹਿਬ ਜੀ ਦੇ 78 ਅੰਗ ਮਿਲਣ ਦੀ ਦੁੱਖਦਾਈ ਘਟਨਾ ਸਾਮਣੇ ਆਈ ਹੈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਇਲਾਕੇ ਵਿਚ ਚਰਚਾ ਦਾ ਮਾਹੌਲ ਬਣ ਗਿਆ।

ਡੀ.ਐਸ.ਪੀ. ਰਣਬੀਰ ਸਿੰਘ ਨੇ ਦੱਸਿਆ ਕਿ ਕੁੱਝ ਅੰਗ ਬੀਤੀ ਰਾਤ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਵਲੋਂ ਲੈ ਕੇ ਜਾਏ ਗਏ, ਜਦਕਿ ਬਾਕੀ ਅੰਗ ਅੱਜ ਦੁਪਹਿਰ ਲੈ ਕੇ ਜਾਏ ਗਏ। ਘਟਨਾ ਸਬੰਧੀ ਇਕ ਵੀਡੀਓ ਵੀ ਵਾਇਰਲ ਹੋਈ ਹੈ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਨੇੜਲੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਵੀ ਖੰਗਾਲੀ ਜਾ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਕਾਰ ਸਵਾਰ ਵਿਅਕਤੀ ਵਲੋਂ ਬੱਚੇ ਨੂੰ ਅਗਵਾ ਕਰਨ ਦੀ ਕੋਸ਼ਿਸ਼ ਦਾ ਦੋਸ਼, ਪੁਲਿਸ ਵਲੋਂ ਜਾਂਚ ਸ਼ੁਰੂ ਅਗਲੀ ਖ਼ਬਰ ਜਥੇਦਾਰ ਬ੍ਰਹਮਪੁਰਾ ਦੀ ਬੇਟੀਆਂ ਵਲੋਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਹਰ ਫੈਸਲੇ ਨਾਲ ਡਟ ਕੇ ਖੜ੍ਹਾ ਹੋਣ ਦਾ ਐਲਾਨ
Ad Position 24