24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਚੌਥੇ ਪਾਤਸ਼ਾਹ ਧੰਨ-ਧੰਨ ਸ੍ਰੀ ਗੁਰੂ ਰਾਮ ਦਾਸ ਜੀ ਦੇ ਪਾਵਨ ਗੁਰਗੱਦੀ ਦਿਵਸ ਦੀਆਂ ਸਮੂਹ ਸੰਗਤਾਂ ਨੂੰ ਵਧਾਈਆਂ- ਮੁੱਖ ਮੰਤਰੀ

ਚੰਡੀਗੜ੍ਹ, 24 ਸਤੰਬਰ- ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕਿਹਾ ਕਿ ਚੌਥੇ ਪਾਤਸ਼ਾਹ ਧੰਨ-ਧੰਨ ਸ੍ਰੀ ਗੁਰੂ ਰਾਮ ਦਾਸ ਜੀ ਦੇ ਪਾਵਨ ਗੁਰਗੱਦੀ ਦਿਵਸ ਮੌਕੇ ਦੇਸ਼-ਵਿਦੇਸ਼ 'ਚ ਵਸਦੀਆਂ ਸਮੂਹ ਸੰਗਤਾਂ ਨੂੰ ਲੱਖ-ਲੱਖ ਵਧਾਈਆਂ... ਗੁਰੂ ਸਾਹਿਬ ਜੀ ਸਭ ਦੇ ਸਿਰ 'ਤੇ ਆਪਣਾ ਮਿਹਰ ਭਰਿਆ ਹੱਥ ਰੱਖਣ ਅਤੇ ਸਾਡੇ ਪੰਜਾਬ ਨੂੰ ਹਮੇਸ਼ਾ ਚੜ੍ਹਦੀ ਕਲਾ ਬਖ਼ਸ਼ਣ।

Ad Position 21
No active advertisement
ਅਜੀਤ ਡੈਸਕ 24-09-2026

ਚੰਡੀਗੜ੍ਹ, 24 ਸਤੰਬਰ- ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕਿਹਾ ਕਿ ਚੌਥੇ ਪਾਤਸ਼ਾਹ ਧੰਨ-ਧੰਨ ਸ੍ਰੀ ਗੁਰੂ ਰਾਮ ਦਾਸ ਜੀ ਦੇ ਪਾਵਨ ਗੁਰਗੱਦੀ ਦਿਵਸ ਮੌਕੇ ਦੇਸ਼-ਵਿਦੇਸ਼ 'ਚ ਵਸਦੀਆਂ ਸਮੂਹ ਸੰਗਤਾਂ ਨੂੰ ਲੱਖ-ਲੱਖ ਵਧਾਈਆਂ... ਗੁਰੂ ਸਾਹਿਬ ਜੀ ਸਭ ਦੇ ਸਿਰ 'ਤੇ ਆਪਣਾ ਮਿਹਰ ਭਰਿਆ ਹੱਥ ਰੱਖਣ ਅਤੇ ਸਾਡੇ ਪੰਜਾਬ ਨੂੰ ਹਮੇਸ਼ਾ ਚੜ੍ਹਦੀ ਕਲਾ ਬਖ਼ਸ਼ਣ।

Ad Position 22
No active advertisement
ਪਿਛਲੀ ਖ਼ਬਰ ਏ.ਸੀ. ਬੱਸ ’ਚ ਲੱਗੀ ਅੱਗ, ਜ਼ਿੰਦਾ ਸੜ ਗਏ 9 ਲੋਕ ਅਗਲੀ ਖ਼ਬਰ ਅੱਜ ਈ.ਡੀ. ਦੀਆਂ ਟੀਮਾਂ ਨੂੰ ਘੇਰੇਗੀ ‘ਆਪ’
Ad Position 24