24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਪੰਜਾਬ ਨਹੀਂ ਦੱਬਣ ਦੇਵੇਗਾ ਆਪਣੀ ਆਵਾਜ਼- ਡਾ. ਬਲਬੀਰ ਸਿੰਘ

ਚੰਡੀਗੜ੍ਹ, 24 ਸਤੰਬਰ- ਮੰਤਰੀ ਡਾ. ਬਲਬੀਰ ਸਿੰਘ ਨੇ ਟਵੀਟ ਕਰ ਕਿਹਾ ਕਿ ਚੋਣਾਂ ਆਉਂਦਿਆਂ ਹੀ ਪੰਜਾਬ ਵਿਚ ED ਦੀ ਛਾਪੇ ਮਾਰੀ ਸ਼ੁਰੂ ਹੋ ਗਈ ਹੈ।

Ad Position 21
No active advertisement
ਅਜੀਤ ਡੈਸਕ 24-09-2026

ਚੰਡੀਗੜ੍ਹ, 24 ਸਤੰਬਰ- ਮੰਤਰੀ ਡਾ. ਬਲਬੀਰ ਸਿੰਘ ਨੇ ਟਵੀਟ ਕਰ ਕਿਹਾ ਕਿ ਚੋਣਾਂ ਆਉਂਦਿਆਂ ਹੀ ਪੰਜਾਬ ਵਿਚ ED ਦੀ ਛਾਪੇ ਮਾਰੀ ਸ਼ੁਰੂ ਹੋ ਗਈ ਹੈ। ‘ਆਪ’ ਆਗੂਆਂ, ਵਰਕਰਾਂ ਅਤੇ ਸਰਕਾਰੀ ਅਧਿਕਾਰੀਆਂ ਦੇ ਘਰਾਂ ’ਤੇ ਛਾਪੇ ਮਾਰੇ ਜਾ ਰਹੇ ਹਨ। ਘਰਾਂ ਦੇ ਤਾਲੇ ਤੋੜੇ ਜਾ ਰਹੇ ਹਨ। ਪਰ ਮੋਦੀ ਜੀ ਨੂੰ ਸਮਝ ਲੈਣਾ ਚਾਹੀਦਾ ਹੈ ਈ.ਡੀ. ਦੀਆਂ ਛਾਪੇਮਾਰੀਆਂ ਨਾਲ ਪੰਜਾਬ ਨੂੰ ਡਰਾਇਆ ਨਹੀਂ ਜਾ ਸਕਦਾ।

ਪੰਜਾਬ ਦੀ ਜਨਤਾ ਸਭ ਕੁਝ ਦੇਖ ਰਹੀ ਹੈ। ਜਦੋਂ ਕੇਂਦਰ ਕੋਲ ਸਿਆਸੀ ਜਵਾਬ ਨਹੀਂ ਹੁੰਦਾ, ਤਾਂ ਕੇਂਦਰੀ ਏਜੰਸੀਆਂ ਨੂੰ ਅੱਗੇ ਕਰ ਦਿੱਤਾ ਜਾਂਦਾ ਹੈ। ਪਰ ਪੰਜਾਬ ਆਪਣੀ ਆਵਾਜ਼ ਨਹੀਂ ਦੱਬਣ ਦੇਵੇਗਾ।

Ad Position 22
No active advertisement
ਪਿਛਲੀ ਖ਼ਬਰ ਏ.ਐੱਸ.ਆਈ. ਜਸਵੰਤ ਸਿੰਘ ਨੂੰ ਗੋਲੀ ਮਾਰਨ ਵਾਲਾ ਮੁਲਜ਼ਮ ਪੁਲਿਸ ਹਿਰਾਸਤ ’ਚੋਂ ਫਰਾਰ ਅਗਲੀ ਖ਼ਬਰ ਏ.ਸੀ. ਬੱਸ ’ਚ ਲੱਗੀ ਅੱਗ, ਜ਼ਿੰਦਾ ਸੜ ਗਏ 9 ਲੋਕ
Ad Position 24