24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਬਰਖਾਸਤ ਏ.ਆਈ.ਜੀ. ਰਾਜਜੀਤ ਸਿੰਘ ਗ੍ਰਿਫ਼ਤਾਰ

ਚੰਡੀਗੜ੍ਹ, 24 ਸਤੰਬਰ- ਬਰਖਾਸਤ ਏ.ਆਈ.ਜੀ. ਰਾਜਜੀਤ ਸਿੰਘ ਨੂੰ ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ।ਏ.ਐਨ.ਟੀ.ਐਫ. ਦੀ ਇਕ ਟੀਮ ਨੇ ਉਸ ਨੂੰ 24 ਸਤੰਬਰ ਦੀ ਸਵੇਰ ਨੂੰ ਪਟਿਆਲਾ ਵਿਚ ਗ੍ਰਿਫ਼ਤਾਰ ਕੀਤਾ।

Ad Position 21
No active advertisement
ਅਜੀਤ ਡੈਸਕ 24-09-2026

ਚੰਡੀਗੜ੍ਹ, 24 ਸਤੰਬਰ- ਬਰਖਾਸਤ ਏ.ਆਈ.ਜੀ. ਰਾਜਜੀਤ ਸਿੰਘ ਨੂੰ ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ।ਏ.ਐਨ.ਟੀ.ਐਫ. ਦੀ ਇਕ ਟੀਮ ਨੇ ਉਸ ਨੂੰ 24 ਸਤੰਬਰ ਦੀ ਸਵੇਰ ਨੂੰ ਪਟਿਆਲਾ ਵਿਚ ਗ੍ਰਿਫ਼ਤਾਰ ਕੀਤਾ। ਇਹ ਗ੍ਰਿਫ਼ਤਾਰੀ ਦਰਸ਼ਨ ਸਿੰਘ ਨਗਰ, ਪਟਿਆਲਾ ਵਿਚ ਉਸ ਦੇ ਘਰ ਤੋਂ ਕੀਤੀ ਗਈ। ਉਸ ਵਿਰੁੱਧ ਐਨ.ਡੀ.ਪੀ.ਐਸ., ਭ੍ਰਿਸ਼ਟਾਚਾਰ, ਜਾਅਲਸਾਜ਼ੀ ਅਤੇ ਭਾਰਤੀ ਦੰਡ ਵਿਧਾਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲੇ ਦਰਜ ਕੀਤੇ ਗਏ ਹਨ।

ਏ.ਐਨ.ਟੀ.ਐਫ. ਟੀਮ ਸਾਰੇ ਮਾਮਲਿਆਂ ਵਿਚ ਪੁੱਛਗਿੱਛ ਲਈ ਮੁਲਜ਼ਮ ਦਾ ਅਦਾਲਤੀ ਰਿਮਾਂਡ ਮੰਗੇਗੀ।

Ad Position 22
No active advertisement
ਪਿਛਲੀ ਖ਼ਬਰ ਈ.ਡੀ. ਦੀ ਕੀਤੀ ਜਾ ਰਹੀ ਹੈ ਦੁਰਵਰਤੋਂ- ਮੰਤਰੀ ਹਰਪਾਲ ਸਿੰਘ ਚੀਮਾ ਅਗਲੀ ਖ਼ਬਰ ਏ.ਐੱਸ.ਆਈ. ਜਸਵੰਤ ਸਿੰਘ ਨੂੰ ਗੋਲੀ ਮਾਰਨ ਵਾਲਾ ਮੁਲਜ਼ਮ ਪੁਲਿਸ ਹਿਰਾਸਤ ’ਚੋਂ ਫਰਾਰ
Ad Position 24