24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਮੀਰੀ ਪੀਰੀ ਖ਼ਾਲਸਾ ਮਾਰਚ ਜੈਕਾਰਿਆਂ ਦੀ ਗੂੰਜ ਵਿਚ ਗੁਰਦੁਆਰਾ ਬਾਬਾ ਬਕਾਲਾ ਸਾਹਿਬ ਤੋਂ ਰਵਾਨਾ

ਬਾਬਾ ਬਕਾਲਾ ਸਾਹਿਬ (ਅੰਮ੍ਰਿਤਸਰ), 24 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ) 'ਮੀਰੀ ਪੀਰੀ ਖ਼ਾਲਸਾ ਮਾਰਚ ਤੀਸਰੇ ਪੜਾਅ ਤਹਿਤ ਅੱਜ ਇਤਿਹਾਸਿਕ ਗੁਰਦੁਆਰਾ ਨੌਵੀਂ ਪਾਤਸ਼ਾਹੀ...

Ad Position 21
No active advertisement
ਅਜੀਤ ਡੈਸਕ 24-09-2026

ਬਾਬਾ ਬਕਾਲਾ ਸਾਹਿਬ (ਅੰਮ੍ਰਿਤਸਰ), 24 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ) 'ਮੀਰੀ ਪੀਰੀ ਖ਼ਾਲਸਾ ਮਾਰਚ ਤੀਸਰੇ ਪੜਾਅ ਤਹਿਤ ਅੱਜ ਇਤਿਹਾਸਿਕ ਗੁਰਦੁਆਰਾ ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਤੋਂ ਅਰਦਾਸ ਬੇਨਤੀ ਉਪਰੰਤ ਜੈਕਾਰਿਆਂ ਦੀ ਗੂੰਜ ਵਿਚ ਰਵਾਨਾ ਹੋਇਆ । ਸਿੰਘ ਸਾਹਿਬ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਜਾਂ ਪਿਆਰਿਆਂ ਅਤੇ ਨਗਰ ਕੀਰਤਨ ਵਿਚ ਸ਼ਾਮਿਲ ਸਖਸ਼ੀਅਤਾਂ ਨੂੰ ਸਿਰਪਾਉ ਦੇ ਕੇ ਸਨਮਾਨਿਤ ਕੀਤਾ ।

Ad Position 22
No active advertisement
ਪਿਛਲੀ ਖ਼ਬਰ ਜਨਮ ਦਿਨ ਦੀ ਪਾਰਟੀ ਦੌਰਾਨ ਗੋਲੀ ਚੱਲਣ ਕਾਰਨ ਇਕ ਨੌਜਵਾਨ ਦੀ ਮੌਤ ਅਗਲੀ ਖ਼ਬਰ ਸਾਬਕਾ ਸਰਪੰਚ ਦੇ ਲੜਕੇ ਵਲੋਂ ਪੁਲਿਸ ਥਾਣੇ ਅੰਦਰ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼
Ad Position 24