24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਇਨਸਾਫ਼ ਦੀ ਮੰਗ ਨੂੰ ਲੈ ਕੇ ਸਾਬਕਾ ਫੌਜੀ ਚਾਉਕੇ ਵਿਖੇ ਵਾਟਰ ਵਰਕਸ ਦੀ ਟੈਂਕੀ ’ਤੇ ਚੜਿਆ

ਚਾਉਕੇ , 24 ਸਤੰਬਰ (ਮਨਜੀਤ ਸਿੰਘ ਘੜੈਲੀ)- ਅੱਜ ਪਿੰਡ ਚਾਉਕੇ ਦੇ ਵਾਟਰ ਵਰਕਸ ਦੀ ਟੈਂਕੀ ਉਪਰ ਨਜ਼ਦੀਕੀ ਪਿੰਡ ਧੂਰਕੋਟ ਦਾ ਸਾਬਕਾ ਫੌਜੀ ਕੇਵਲ ਸਿੰਘ ਨੇੜਲੇ ਪਿੰਡ ਪੀਰਕੋਟ ਦੇ ਇਕ ਵਿਅਕਤੀ ਤੋਂ ਆਪਣੇ ਰੁਪਏ ਵਾਪਿਸ ਲੈਣ ਦੀ ਮੰਗ ਨੂੰ ਲੈ ਕੇ ਇਨਸਾਫ਼ ਲੈਣ ਲਈ ਟੈਂਕੀ ਉਪਰ ਚੜਿਆ ਹੋਇਆ ਹੈ ।

Ad Position 21
No active advertisement
ਅਜੀਤ ਡੈਸਕ 24-09-2026

ਚਾਉਕੇ , 24 ਸਤੰਬਰ (ਮਨਜੀਤ ਸਿੰਘ ਘੜੈਲੀ)- ਅੱਜ ਪਿੰਡ ਚਾਉਕੇ ਦੇ ਵਾਟਰ ਵਰਕਸ ਦੀ ਟੈਂਕੀ ਉਪਰ ਨਜ਼ਦੀਕੀ ਪਿੰਡ ਧੂਰਕੋਟ ਦਾ ਸਾਬਕਾ ਫੌਜੀ ਕੇਵਲ ਸਿੰਘ ਨੇੜਲੇ ਪਿੰਡ ਪੀਰਕੋਟ ਦੇ ਇਕ ਵਿਅਕਤੀ ਤੋਂ ਆਪਣੇ ਰੁਪਏ ਵਾਪਿਸ ਲੈਣ ਦੀ ਮੰਗ ਨੂੰ ਲੈ ਕੇ ਇਨਸਾਫ਼ ਲੈਣ ਲਈ ਟੈਂਕੀ ਉਪਰ ਚੜਿਆ ਹੋਇਆ ਹੈ । ਇਸ ਮੌਕੇ ਪੁਲਿਸ ਪ੍ਰਸ਼ਾਸਨ ਵਲੋਂ ਉਕਤ ਵਿਅਕਤੀ ਨਾਲ ਗੱਲਬਾਤ ਕਰਨ ਲਈ ਯਤਨ ਕੀਤੇ ਜਾ ਰਹੇ ਹਨ ਪਰੰਤੂ ਅਜੇ ਤੱਕ ਸਾਬਕਾ ਫੌਜੀ ਕੇਵਲ ਸਿੰਘ ਪੈਟਰੋਲ ਦੀ ਬੋਤਲ ਲੈ ਕੇ ਵਾਟਰ ਵਰਕਸ ਉਪਰ ਚੜਿਆ ਹੋਇਆ ਹੈ । ਖ਼ਬਰ ਲਿਖੇ ਜਾਣ ਤੱਕ ਪ੍ਰਸ਼ਾਸਨ ਵਲੋਂ ਉਸ ਨੂੰ ਹੇਠਾਂ ਉਤਾਰ ਕੇ ਗੱਲਬਾਤ ਕਰਨ ਲਈ ਮਨਾਉਣ ਲਈ ਉਪਰਾਲੇ ਜਾਰੀ ਹਨ ।

Ad Position 22
No active advertisement
ਪਿਛਲੀ ਖ਼ਬਰ ਪੰਜ ਸਿੱਖ ਜਥੇਬੰਦੀਆਂ ਦੇ 51 ਮੈਂਬਰੀ ਜਥੇ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਧਾਮੀ ਦੇ ਘਰ ਦਾ ਘਿਰਾਓ ਕਰਕੇ ਕੀਤੀ ਅਸਤੀਫ਼ੇ... ਅਗਲੀ ਖ਼ਬਰ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਦੀ ਅਗਵਾਈ ਹੇਠ ਸੂਬਾ ਨਸ਼ਾ ਮੁਕਤ ਹੋ...
Ad Position 24