26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਘਰੇਲੂ ਕਲੇਸ਼ ਕਾਰਨ ਵਿਅਕਤੀ ਵਲੋਂ ਪਤਨੀ ਤੇ ਧੀ ਦਾ ਕਤਲ

ਬਟਾਲਾ, 26 ਸਤੰਬਰ (ਹਰਦੇਵ ਸਿੰਘ ਸੰਧੂ)- ਅੱਜ ਸਵੇਰੇ ਤੜਕਸਾਰ ਬਟਾਲਾ-ਡੇਰਾ ਰੋਡ 'ਤੇ ਫਰੈਂਡ ਕਲੋਨੀ ਵਿਚ ਇਕ ਵਿਅਕਤੀ ਵਲੋਂ ਘਰੇਲੂ ਕਲੇਸ਼ ਕਾਰਨ ਆਪਣੀ ਪਤਨੀ ਤੇ ਧੀ ਦਾ ਬੇ-ਰਹਿਮੀ ਨਾਲ ਕਤਲ ਕਰ ਦਿੱਤਾ ਗਿਆ।

Ad Position 21
No active advertisement
ਅਜੀਤ ਡੈਸਕ 26-09-2026

ਬਟਾਲਾ, 26 ਸਤੰਬਰ (ਹਰਦੇਵ ਸਿੰਘ ਸੰਧੂ)- ਅੱਜ ਸਵੇਰੇ ਤੜਕਸਾਰ ਬਟਾਲਾ-ਡੇਰਾ ਰੋਡ 'ਤੇ ਫਰੈਂਡ ਕਲੋਨੀ ਵਿਚ ਇਕ ਵਿਅਕਤੀ ਵਲੋਂ ਘਰੇਲੂ ਕਲੇਸ਼ ਕਾਰਨ ਆਪਣੀ ਪਤਨੀ ਤੇ ਧੀ ਦਾ ਬੇ-ਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਇਸ ਬਾਰੇ ਡੀ.ਐਸ.ਪੀ. ਸਿਟੀ ਨੇ ਦੱਸਿਆ ਕਿ ਮੁਲਜ਼ਮ ਜਸਵਿੰਦਰ ਮਸੀਹ ਸ਼ਰਾਬ ਪੀਣ ਦਾ ਆਦੀ ਸੀ ਤੇ ਹਮੇਸ਼ਾ ਘਰ ਵਿਚ ਕਲੇਸ਼ ਰਹਿੰਦਾ ਸੀ, ਜਿਸ ਦੇ ਚਲਦਿਆਂ ਜਸਵਿੰਦਰ ਮਸੀਹ ਨੇ ਆਪਣੀ ਪਤਨੀ ਬਬਲੀ ਤੇ ਬੇਟੀ ਤਮੰਨਾ ਦਾ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦਿੱਤਾ । 

Ad Position 22
No active advertisement
ਪਿਛਲੀ ਖ਼ਬਰ ਕਾਂਗੋ ਵਿਖੇ ਫ਼ੌਜੀ ਜਹਾਜ਼ ਦੇ ਹਾਦਸਾਗ੍ਰਸਤ ਹੋਣ ਕਾਰਨ ਤਿੰਨ ਅਧਿਕਾਰੀਆਂ ਸਮੇਤ 13 ਮੌਤਾਂ ਅਗਲੀ ਖ਼ਬਰ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ 27 ਨੌਜਵਾਨ ਦੀ ਮੌਤ
Ad Position 24