26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਸੋਨੀਆ ਗਾਂਧੀ, ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਵਲੋਂ ਡਾ. ਮਨਮੋਹਨ ਸਿੰਘ ਨੂੰ ਜਨਮ ਦਿਨ 'ਤੇ ਸ਼ਰਧਾਂਜਲੀ ਭੇਟ

ਨਵੀਂ ਦਿੱਲੀ, 26 ਸਤੰਬਰ - ਕਾਂਗਰਸ ਸੰਂਸਦੀ ਦਲ ਦੀ ਚੇਅਰਪਰਸਨ ਸੋਨੀਆ ਗਾਂਧੀ, ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਅਤੇ ਸੰਸਦ ਮੈਂਬਰ ਪ੍ਰਿਅੰਕਾ ਗਾਂਧੀ ਨੇ...

Ad Position 21
No active advertisement
ਅਜੀਤ ਡੈਸਕ 26-09-2026

ਨਵੀਂ ਦਿੱਲੀ, 26 ਸਤੰਬਰ - ਕਾਂਗਰਸ ਸੰਂਸਦੀ ਦਲ ਦੀ ਚੇਅਰਪਰਸਨ ਸੋਨੀਆ ਗਾਂਧੀ, ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਅਤੇ ਸੰਸਦ ਮੈਂਬਰ ਪ੍ਰਿਅੰਕਾ ਗਾਂਧੀ ਨੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਉਨ੍ਹਾਂ ਦੇ ਜਨਮ ਦਿਨ 'ਤੇ ਸ਼ਰਧਾਂਜਲੀ ਭੇਟ ਕੀਤੀ। ਬਾਅਦ ਵਿਚ ਡਾ. ਮਨਮੋਹਨ ਸਿੰਘ ਦੀ ਰਿਹਾਇਸ਼ ''ਤੇ ਪ੍ਰਾਰਥਨਾ ਸਭਾ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਉਨ੍ਹਾਂ ਦੀ ਪਤਨੀ ਗੁਰਸ਼ਰਨ ਕੌਰ ਸਮੇਤ ਪਰਿਵਾਰਿਕ ਮੈਂਬਰ ਅਤੇ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕਅਰਜੁਨ ਖੜਗੇ ਸ਼ਾਮਿਲ ਹੋਏ।

Ad Position 22
No active advertisement
ਪਿਛਲੀ ਖ਼ਬਰ ਬਰਫ਼ ਦੀ ਚਾਦਰ ਨਾਲ ਢੱਕਿਆ ਸ੍ਰੀ ਹੇਮਕੁੰਟ ਸਾਹਿਬ ਅਗਲੀ ਖ਼ਬਰ ਨਿਹੰਗ ਜਥੇਬੰਦੀਆਂ ਵਲੋਂ ਪੁਲਿਸ ਖ਼ਿਲਾਫ਼ ਰੋਸ ਧਰਨਾ ਜਾਰੀ
Ad Position 24