26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਮੁੱਖ ਮੰਤਰੀ ਭਗਵੰਤ ਮਾਨ ਨੇ ਸੱਦੀ "ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026" ਸੰਬੰਧੀ ਸੱਤ ਮੈਂਬਰੀ ਤਾਲਮੇਲ ਕਮੇਟੀ ਦੀ ਮੀਟਿੰਗ

ਚੰਡੀਗੜ੍ਹ, 26 ਸਤੰਬਰ - ਮੁੱਖ ਮੰਤਰੀ ਭਗਵੰਤ ਮਾਨ ਨੇ "ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026" ਸੰਬੰਧੀ ਸੱਤ ਮੈਂਬਰੀ ਤਾਲਮੇਲ ਕਮੇਟੀ...

Ad Position 21
No active advertisement
ਅਜੀਤ ਡੈਸਕ 26-09-2026

ਚੰਡੀਗੜ੍ਹ, 26 ਸਤੰਬਰ - ਮੁੱਖ ਮੰਤਰੀ ਭਗਵੰਤ ਮਾਨ ਨੇ "ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026" ਸੰਬੰਧੀ ਸੱਤ ਮੈਂਬਰੀ ਤਾਲਮੇਲ ਕਮੇਟੀ ਦੀ ਮੀਟਿੰਗ ਬੁਲਾਈ ਹੈ। ਮੀਟਿੰਗ ਕੱਲ੍ਹ ਦੁਪਹਿਰ 1 ਵਜੇ ਮੁੱਖ ਮੰਤਰੀ ਨਿਵਾਸ 'ਤੇ ਹੋਵੇਗੀ। ਮੀਟਿੰਗ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026 'ਤੇ ਵਿਸਥਾਰ ਨਾਲ ਚਰਚਾ ਕੀਤੀ ਜਾਵੇਗੀ।

Ad Position 22
No active advertisement
ਪਿਛਲੀ ਖ਼ਬਰ ਪੰਜਾਬ ਵਿਚ ਹੋਰ ਵੀ ਗੰਭੀਰ ਅਤੇ ਵਿਕਰਾਲ ਹੋ ਗਈ ਹੈ ਨਸ਼ੇ ਦੀ ਸਮੱਸਿਆ - ਪੁਸ਼ਕਰ ਸਿੰਘ ਧਾਮੀ ਅਗਲੀ ਖ਼ਬਰ ਇਕ-ਇਕ ਕਰਕੇ ਲੋਕਤੰਤਰੀ ਸੰਸਥਾਵਾਂ 'ਤੇ ਹਮਲਾ ਕਰ ਰਹੇ ਹਨ ਰਾਹੁਲ ਗਾਂਧੀ - ਅਨਿਲ ਵਿਜ
Ad Position 24