26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਏਸ਼ੀਆਈ ਖੇਡਾਂ 'ਚ ਸ਼ਾਟਪੁੱਟ ਖਿਡਾਰੀ ਤਜਿੰਦਰਪਾਲ ਸਿੰਘ ਤੂਰ ਨੇ ਜਿੱਤਿਆ ਚਾਂਦੀ ਦਾ ਤਗ਼ਮਾ

ਚੰਡੀਗੜ੍ਹ, 26 ਸਤੰਬਰ- ਏਸ਼ੀਆਈ ਖੇਡਾਂ 'ਚ ਸ਼ਾਟਪੁੱਟ ਖਿਡਾਰੀ ਤਜਿੰਦਰਪਾਲ ਸਿੰਘ...

Ad Position 21
No active advertisement
ਅਜੀਤ ਡੈਸਕ 26-09-2026

ਚੰਡੀਗੜ੍ਹ, 26 ਸਤੰਬਰ- ਏਸ਼ੀਆਈ ਖੇਡਾਂ 'ਚ ਸ਼ਾਟਪੁੱਟ ਖਿਡਾਰੀ ਤਜਿੰਦਰਪਾਲ ਸਿੰਘ ਤੂਰ ਨੇ ਚਾਂਦੀ ਦਾ ਤਗ਼ਮਾ ਜਿੱਤ ਕੇ ਨਵਾਂ ਇਤਿਹਾਸ ਰਚਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਲਗਾਤਾਰ 3 ਏਸ਼ੀਆਈ ਖੇਡਾਂ 'ਚ (2 ਗੋਲਡ + 1 ਸਿਲਵਰ) ਮੈਡਲ ਜਿੱਤਣਾ ਪੰਜਾਬ ਲਈ ਬਹੁਤ ਮਾਣ ਵਾਲੀ ਗੱਲ ਹੈ। 

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਤਜਿੰਦਰਪਾਲ ਨੂੰ ਇਸ ਇਤਿਹਾਸਕ ਪ੍ਰਾਪਤੀ ਲਈ ਬਹੁਤ-ਬਹੁਤ ਮੁਬਾਰਕਾਂ। 

Ad Position 22
No active advertisement
ਪਿਛਲੀ ਖ਼ਬਰ ਇਤਿਹਾਸਿਕ ਗੁਰਦੁਆਰਾ ਬਾਬੇ ਦੀ ਬੇਰ ਵੈਰੋਕੇ ਵਿਖੇ ਸਲਾਨਾ ਧਾਰਮਿਕ ਸਮਾਗਮ ਕਰਵਾਇਆ ਅਗਲੀ ਖ਼ਬਰ ਕੇਂਦਰੀ ਮੰਤਰੀ ਕਪਿਲ ਮਿਸ਼ਰਾ ਮ੍ਰਿਤਕ ਗੁਲਜ਼ਾਰ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ
Ad Position 24