27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਸੜਕ ਹਾਦਸੇ ਵਿਚ ਐਕਟਿਵਾ ਸਵਾਰ ਔਰਤ ਦੀ ਮੌਤ

ਮਾਹਿਲਪੁਰ (ਹੁਸ਼ਿਆਰਪੁਰ), 27 ਸਤੰਬਰ (ਰਜਿੰਦਰ ਸਿੰਘ) - ਬੀਤੀ ਰਾਤ ਮਾਹਿਲਪੁਰ-ਗੜ੍ਹਸ਼ੰਕਰ ਰੋਡ ’ਤੇ ਪਿੰਡ ਟੂਟੋਮਜਾਰਾ ਕੋਲ ਇਕ ਐਕਟਿਵਾ 'ਤੇ ਆਪਣੇ ਪੇਕੇ ਘਰ ਤੋਂ ਪੁੱਤਰ...

Ad Position 21
No active advertisement
ਅਜੀਤ ਡੈਸਕ 27-09-2026

ਮਾਹਿਲਪੁਰ (ਹੁਸ਼ਿਆਰਪੁਰ), 27 ਸਤੰਬਰ (ਰਜਿੰਦਰ ਸਿੰਘ) - ਬੀਤੀ ਰਾਤ ਮਾਹਿਲਪੁਰ-ਗੜ੍ਹਸ਼ੰਕਰ ਰੋਡ ’ਤੇ ਪਿੰਡ ਟੂਟੋਮਜਾਰਾ ਕੋਲ ਐਕਟਿਵਾ 'ਤੇ ਆਪਣੇ ਪੇਕੇ ਘਰ ਤੋਂ ਪੁੱਤਰ ਨਾਲ ਵਾਪਸ ਆ ਰਹੀ ਔਰਤ ਦੇ ਸਾਹਮਣੇ ਕੋਈ ਵਿਅਕਤੀ ਆਉਣ ਨਾਲ ਉਹ ਸੜਕ 'ਤੇ ਡਿੱਗ ਪਏ ਜਿਸ ਨਾਲ ਔਰਤ ਦੀ ਮੌਕੇ 'ਤੇ ਮੌਤ ਹੋ ਗਈ ਤੇ ਬੇਟਾ ਗੰਭੀਰ ਜ਼ਖ਼ਮੀਂ ਹੋ ਗਿਆ।
ਜ਼ਖਮੀਆਂ ਨੂੰ ਸਿਵਲ ਹਸਪਤਾਲ ਮਾਹਿਲਪੁਰ ਲਿਆਂਦਾ ਗਿਆ ਜਿਥੇ ਡਾਕਟਰਾਂ ਨੇ ਜਸਵਿੰਦਰ ਕੌਰ ਪਤਨੀ ਗੁਰਚਰਨਪ੍ਰੀਤ ਨੂੰ ਮ੍ਰਿਤਕ ਘੋਸ਼ਿਤ ਕੀਤਾ ਜਦ ਕਿ ਜਸਕਰਨ ਸਿੰਘ ਇਲਾਜ਼ ਅਧੀਨ ਹੈ। ਥਾਣਾ ਮਾਹਿਲਪੁਰ ਦੀ ਪੁਲਿਸ ਲਾਸ਼ ਨੂੰ ਪੋਸਟਮਾਰਟਮ ਲਈ ਗੜ੍ਹਸ਼ੰਕਰ ਵਿਖੇ ਭੇਜ ਦਿੱਤਾ ਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ।

Ad Position 22
No active advertisement
ਪਿਛਲੀ ਖ਼ਬਰ ਪੁਲਿਸ ਵਲੋਂ ਅਮਰਜੀਤ ਸਿੰਘ ਚਾਵਲਾ ਦੇ ਘਰ ਛਾਪੇਮਾਰੀ ਅਗਲੀ ਖ਼ਬਰ ਨਿੱਜੀ ਯੂਨੀਵਰਸਿਟੀ ਹੰਗਾਮਾ : ਸਥਿਤੀ ਕਾਬੂ ਹੇਠ, ਟ੍ਰੈਫ਼ਿਕ ਸੁਚਾਰੂ ਕਰ ਦਿੱਤਾ ਗਿਆ ਹੈ - ਗੌਰਵ ਤੂਰਾ (ਐੱਸ.ਐੱਸ.ਪੀ.)
Ad Position 24